ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ‘ਚ ਮੰਗਲਵਾਰ ਨੂੰ ਗਰਮੀ ਤੇ ਹੁੰਮਸ ਭਰੇ ਦਿਨ ਤੋਂ ਬਾਅਦ ਲੋਕਾਂ ਨੂੰ ਥੋੜੀ ਰਾਹਤ ਮਿਲ ਗਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ ਵਿੱਚ ਤੇਜ਼ ਗਰਜ, ਮੀਂਹ ਅਤੇ ਗੜੇਮਾਰੀ ਦੀ …
Read More »ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ, ਓਰੇਂਜ ਅਲਰਟ ਜਾਰੀ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ, ਮੰਗਲਵਾਰ ਨੂੰ ਓਰੇਂਜ ਅਲਰਟ ਦੇ ਵਿਚਕਾਰ ਕੁੱਲੂ ਅਤੇ ਲਾਹੌਲ-ਸਪੀਤੀ ਦੀਆਂ ਚੋਟੀਆਂ ‘ਤੇ ਭਾਰੀ ਬਰਫਬਾਰੀ ਦੇਖਣ ਨੂੰ ਮਿਲੀ। ਕਾਂਗੜਾ, ਸ਼ਿਮਲਾ ਅਤੇ ਮੰਡੀ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇ ਨਾਲ ਹੀ ਗੜੇ ਵੀ ਪਏ ਹਨ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਬੁੱਧਵਾਰ ਨੂੰ ਰਾਜ ਦੇ ਕਈ ਖੇਤਰਾਂ ਵਿੱਚ ਭਾਰੀ …
Read More »ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ , ਹੋ ਸਕਦੀ ਗੜ੍ਹੇਮਾਰੀ
ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਮੌਸਮ ਅਗਲੇ ਕੁੱਝ ਦਿਨਾਂ ਤਕ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਬਾਰਸ਼ ਦਾ ਅਸਰ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿਚ ਪਈ ਕਣਕ ‘ਤੇ …
Read More »ਪੰਜਾਬ ‘ਚ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਦਾ ਅਲਰਟ
ਚੰਡੀਗੜ੍ਹ : ਗਰਮੀ ਦਾ ਮੌਸਮ ਆਉਣ ਨਾਲ ਕਈ ਦਿਨਾਂ ਤੋਂ ਗਰਮੀ ਨੇ ਜ਼ੋਰ ਫੜਿਆ ਹੋਇਆ ਸੀ। ਠੰਡਾ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਗਿਆ ਹੈ। AC ਵੀ ਸ਼ੁਰੂ ਕਰ ਦਿੱਤੇ ਗਏ ਹਨ। ਪਰ ਹੁਣ ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦੱਸ ਦਈਏ ਕਿ ਪੰਜਾਬ ਵਿੱਚ …
Read More »ਹਿਮਾਚਲ ਪ੍ਰਦੇਸ਼ : ਬਰਫ਼ਬਾਰੀ ਕਾਰਨ ਕਣਕ, ਸੇਬ ਅਤੇ ਆੜੂ ਦੀ ਫ਼ਸਲ ਨੂੰ ਹੋਇਆ ਵੱਡਾ ਨੁਕਸਾਨ
ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ‘ਚ ਯੈਲੋ ਅਲਰਟ ਦੇ ਵਿਚਕਾਰ ਵੀਰਵਾਰ ਨੂੰ ਮੀਂਹ, ਗੜੇਮਾਰੀ ਅਤੇ ਬਰਫਬਾਰੀ ਕਾਰਨ ਕਾਫੀ ਨੁਕਸਾਨ ਹੋਇਆ ਹੈ। ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਉਪਰਲੇ ਖੇਤਰਾਂ ਵਿੱਚ ਬਰਫ਼ਬਾਰੀ ਕਾਰਨ ਕਣਕ, ਮਟਰ, ਖੁਮਾਨੀ,ਆੜੂ ਅਤੇ ਸੇਬ ਦੀ ਫ਼ਸਲ ਨੂੰ ਵੱਡਾ ਨੁਕਸਾਨ ਹੋਇਆ ਹੈ। ਕਾਂਗੜਾ ਜ਼ਿਲੇ ਦੇ ਦੇਹਰਾ ਦੇ ਭੇੜੀ …
Read More »ਕਿਸਾਨਾਂ ‘ਤੇ ਮੌਸਮ ਦੀ ਦੋਹਰੀ ਮਾਰ ,ਮੰਡੀਆਂ ‘ਚ ਹਰ ਸਾਲ ਇਹੋ ਹਾਲ ,ਆਖ਼ਰ ਕਿੱਥੇ ਜਾਵੇ ਅੰਨ੍ਹਦਾਤਾ ?
ਮੁਕਤਸਰ :ਖੜ੍ਹੇ ਪਾਣੀ ਚ ਡੁੱਬੀਆਂ ਕਣਕ ਦੀਆਂ ਬੋਰੀਆਂ ਤੇ ਤੈਰਦੀ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਮੀਂਹ ਨੇ ਇੱਕ ਵਾਰ ਫਿਰ ਤਬਾਹ ਕਰ ਦਿੱਤੀ। ਤਬਾਹ ਹੁੰਦੀ ਕਣਕ ਦੀਆਂ ਤਸਵੀਰਾਂ ਜੋ ਕਿ ਪ੍ਰਸ਼ਾਸਨ ਦਾ ਮੂੰਹ ਚਿੜਾ ਰਹੀਆਂ ਹਨ। ਹਲਕੇ ਮੀਂਹ ਨੇ ਜਿੱਥੇ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ …
Read More »