ਚੰਡੀਗੜ੍ਹ : ‘ਹੱਲਾ ਬੋਲ’ ਰੈਲੀ ਲਈ ਚੰਡੀਗੜ੍ਹ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੰਚ ਤੋਂ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣੇ ਹੀ ਹੋਣਗੇ । ਇਸ ਤੋਂ ਪਹਿਲਾਂ ਉਨ੍ਹਾਂ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਇੱਕ ਵਿਚਾਰਧਾਰਕ ਕ੍ਰਾਂਤੀ …
Read More »