ਨਿਊਯਾਰਕ: ਮਿਲਟਨ ਵਿੱਚ ਪਿਛਲੇ ਦਿਨੀਂ ਹੋਈ ਗੋਲੀਬਾਰੀ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਤਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਇਸ ਗੋਲੀਬਾਰੀ ‘ਚ ਐੱਮ.ਕੇ. ਬਾਡੀ ਸ਼ਾਪ ਮਿਲਟਨ ਦੇ 38 ਸਾਲਾ ਮਾਲਕ ਸ਼ਕੀਲ ਅਸ਼ਰਫ ਅਤੇ ਟੋਰਾਂਟੋ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਐਂਡਰਿਊ ਹੌਂਗ ਦੀ ਵੀ ਮੌਤ ਹੋ ਗਈ ਸੀ। 28 ਸਾਲਾ ਮ੍ਰਿਤਕ ਨੌਜਵਾਨ …
Read More »ਕੈਨੇਡਾ ’ਚ 27 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਓਕਵਿਲ : ਕੈਨੇਡਾ ਦੇ ਓਕਵਿਲ ਸ਼ਹਿਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਉਸ ਦੀ ਮਹਿਲਾ ਸਾਥੀ ਗੰਭੀਰ ਜ਼ਖ਼ਮੀ ਹੋ ਗਈ ਸੀ। ਹਾਲਟਨ ਰੀਜਨਲ ਪੁਲਿਸ ਵੱਲੋਂ ਨੌਜਵਾਨ ਦੀ ਪਛਾਣ 27 ਸਾਲਾ ਪੰਜਾਬੀ ਨੌਜਵਾਨ ਅਰਮਾਨ ਢਿੱਲੋਂ ਵਜੋਂ ਕੀਤੀ ਗਈ ਹੈ ਜੋ ਐਲਬਰਟਾ ਦਾ ਰਹਿਣ …
Read More »