ਬਰੈਂਪਟਨ : ਕੈਨੇਡਾ ‘ਚ ਮਹਿੰਗੀਆਂ ਗੱਡੀਆਂ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਚ ਪੰਜਾਬੀ ਵੀ ਸ਼ਾਮਲ ਦੱਸੇ ਜਾ ਰਹੇ ਹਨ। ਰਿਪੋਰਟਾਂ ਮੁਤਾਬਕ ਪੁਲਿਸ ਵਲੋਂ ਇਨ੍ਹਾਂ ਕੋਲੋਂ 200 ਤੋਂ ਵੱਧ ਗੱਡੀਆਂ ਬਰਾਮਦ ਕੀਤੀਆਂ ਜਿਨ੍ਹਾਂ ਦੀ ਕੀਮਤ ਕਰੋੜ 10 ਲੱਖ ਡਾਲਰ ਦੱਸੀ ਜਾ ਰਹੀ ਹੈ। …
Read More »