ਨਵੀਂ ਦਿੱਲੀ : ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਦਿੱਲੀ ਦੇ ਦਫ਼ਤਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ।ਹਾਲਾਂਕਿ ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।ਇਸ ਹਮਲੇ ਦੇ ਸਬੰਧ ‘ਚ ਜਦੋਂ ਸਾਡੇ ਸਹਿਯੋਗੀ ਪੱਤਰਕਾਰ ਨੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਨਾਲ …
Read More »