ਬ੍ਰਿਟਿਸ਼-ਇੰਡੀਅਨ ਸਿੰਗਰ ਅਤੇ ਰੈਪਰ ਹਾਰਡ ਕੌਰ ਇੱਕ ਵਾਰ ਫਿਰ ਵਿਵਾਦਾਂ ‘ਚ ਆ ਗਈ ਹੈ। ਹਾਰਡ ਕੌਰ ਨੇ ਇਸ ਵਾਰ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਅਪਸ਼ਬਦ ਕਹੇ ਹਨ। ਇੰਨਾ ਹੀ ਨਹੀਂ ਹਾਰਡ ਕੌਰ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਡਰਪੋਕ ਵੀ ਕਿਹਾ …
Read More »