Breaking News

Tag Archives: Hardeep Puri

ਭਾਰਤ ਨੇ ਸੂਮੀ ‘ਚ ਫਸੇ 694 ਵਿਦਿਆਰਥੀਆਂ ਨੂੰ ਕੱਢਿਆ : ਹਰਦੀਪ ਪੁਰੀ

ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਬੀਤੀ ਰਾਤ ਤੱਕ ਯੂਰਕੇਨ ਦੇ ਸੂਮੀ ਵਿੱਚ 694 ਭਾਰਤੀ ਵਿਦਿਆਰਥੀ ਸਨ, ਉਹ ਸਾਰੇ ਬੱਸਾਂ ਰਾਹੀਂ ਯੂਕਰੇਨ ਦੇ ਸ਼ਹਿਰ ਪੋਲਤਾਵਾ ਲਈ ਰਵਾਨਾ ਹੋ ਗਏ। ਦੂਤਘਰ ਦੇ ਨਿਰਦੇਸ਼ਾਂ ਮੁਤਾਬਕ ਵਿਦਿਆਰਥੀਆਂ ਨੂੰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ …

Read More »

ਭਾਜਪਾ ਨੇ ਸੰਕਲਪ ਪੱਤਰ ‘ਚ ਕੀਤੇ 11 ਵਾਅਦੇ, 300 ਯੂਨਿਟ ਤੱਕ ਬਿਜਲੀ ਮੁਫਤ ਦੇਣ ਦਾ ਕੀਤਾ ਐਲਾਨ

ਜਲੰਧਰ: 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ ਜਿਸ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਲੋਕਾਂ ਨੂੰ ਲੁਭਾਉਣ ਲਈ ਚੋਣ ਪ੍ਰਚਾਰ ਕਰ ਰਹੀਆਂ ਹਨ। ਉੱਥੇ ਹੀ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਪੰਜਾਬ ਲਈ ਭਾਜਪਾ ਗਠਜੋੜ ਦਾ ਮੈਨੀਫੈਸਟੋ …

Read More »

ਹਰਦੀਪ ਸਿੰਘ ਪੁਰੀ ਅੱਜ ਆਉਣਗੇ ਲੁਧਿਆਣਾ, ਉਮੀਦਵਾਰਾਂ ਦੇ ਹੱਕ ਵਿੱਚ ਕਰਨਗੇ ਪ੍ਰਚਾਰ

ਲੁਧਿਆਣਾ- ਪੰਜਾਬ ਦੇ ਚੋਣ ਮੌਸਮ ਵਿੱਚ ਹੁਣ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੀ ਉਤਰ ਆਈ ਹੈ। ਕੇਂਦਰੀ ਸ਼ਹਿਰੀ ਮਕਾਨ ਉਸਾਰੀ ਮੰਤਰੀ ਹਰਦੀਪ ਪੁਰੀ ਅੱਜ ਭਾਜਪਾ ਉਮੀਦਵਾਰਾਂ ਦੀ ਹਮਾਇਤ ਹਾਸਲ ਕਰਨ ਲਈ ਲੁਧਿਆਣਾ ਦਾ ਦੌਰਾ ਕਰਨਗੇ। ਸਵੇਰੇ ਉਹ ਪਹਿਲੇ ਹੈਂਡੀਕੈਪ ਸੈਂਟਰ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਸ ਤੋਂ ਬਾਅਦ ਭਾਜਪਾ ਦੇ …

Read More »

ਚੰਡੀਗੜ੍ਹ ਹਵਾਈ ਅੱਡੇ ਦੀ ਵਧੇਗੀ ਸ਼ਾਨ, ਮਿਲਣਗੀਆਂ ਹੋਰ ਕੌਮਾਂਤਰੀ ਫਲਾਈਟਾਂ

ਚੰਡੀਗੜ੍ਹ : ਅਨਲੌਕ-4 ਦੇ ਐਲਾਨ ਤੋਂ ਬਾਅਦ ਹੁਣ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਚੰਡੀਗੜ੍ਹ ਦੇ ਹਵਾਈ ਅੱਡੇ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ। ਹਰਦੀਪ ਪੁਰੀ ਨੇ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਈ ਜਾਵੇਗੀ। ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਣ ਦੇ ਨਾਲ ਚੰਡੀਗੜ੍ਹ ਹਵਾਈ …

Read More »