ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ‘ਚ ਚੱਲ ਰਹੀ ਅੰਦਰੂਨੀ ਖਾਨਾਜੰਗੀ ਹਾਲੇ ਹੋਰ ਸਮਾਂ ਜਾਰੀ ਰਹਿ ਸਕਦੀ ਹੈ, ਕਿਉਂਕਿ ਸੂਬੇ ਦੇ ਨਾਰਾਜ਼ ਵਿਧਾਇਕਾਂ ਦੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਆਉਂਦੇ ਦਿਨਾਂ ਵਿੱਚ ਹੋਣ ਵਾਲੀ ਮੀਟਿੰਗ ਫਿਲਹਾਲ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ …
Read More »