ਨਿਊਜ਼ ਡੈਸਕ: ਯੂਕੇ ਦੀ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਜਾਰੀ ‘ਦਿ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਵੀ ਦਰਜ ਕੀਤੇ ਗਏ ਹਨ।ਇਸ ਸੂਚੀ ਵਿਚ …
Read More »ਭਗਵੰਤ ਮਾਨ ਅਤੇ ਧਾਮੀ ਆਹਮੋ-ਸਾਹਮਣੇ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਜਲੰਧਰ ਲੋਕ ਸਭਾ ਉੱਪ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਆਹਮੋ-ਸਾਹਮਣੇ ਆ ਗਏ ਹਨ। ਸਵਾਲ ਇਹ ਪੈਦਾ ਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ …
Read More »ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ,ਮਿਲ਼ੇਗਾ 3 ਫ਼ੀਸਦ ਭੱਤਾ ,ਅੰਤ੍ਰਿੰਗ ਕਮੇਟੀ ਨੇ ਕੀਤੀ ਮੀਟਿੰਗ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਈ ਤਰੀਕਿਆਂ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ। ਪਿੱਛਲੇ ਕੁੱਝ ਦਿਨਾਂ ਵਿੱਚ SGPC ਵੱਲੋਂ ਵੱਖ -ਵੱਖ ਵੱਡੇ ਅਹੁਦਿਆਂ ਤੇ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਲਈ ਕੋਚਿੰਗ ਸੈਂਟਰ ਖੋਲ੍ਹੇ ਗਏ ਹਨ। ਧਾਰਮਿਕ ਸਿੱਖਿਆ ਦਾ ਖੇਤਰ ਵਿਸ਼ਾਲ ਕਰਨ ਲਈ ਥਾਂ -ਥਾਂ SGPC ਵੱਲੋਂ ਸਕੂਲ ਖੋਲ੍ਹੇ ਗਏ ਹਨ। …
Read More »ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ-ਜਲਾਲ ਨਾਲ ਮਨਾਵਾਂਗੇ: ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਐਤਵਾਰ ਨੂੰ ਦਿੱਲੀ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ ਜਿਸ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ਤਾਬਦੀ ਦਾ ਮੁੱਖ …
Read More »ਪੁਰਾਤਨ ਰਹੁ ਰੀਤਾਂ ਨਾਲ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀ ਹੋਈ ਆਰੰਭਤਾ
ਰਜਿੰਦਰ ਸਿੰਘ ਹੋਲੇ ਮਹੱਲੇ ਦੀ ਅਰੰਭਤਾ ਪੰਜ ਨਗਾਰਿਆਂ ਦੇ ਚੋਟ ਲਗਾਉਣ ਤੋਂ ਬਾਅਦ ਹੋਈ ਪੰਜ ਨਗਾਰਿਆਂ ਤੇ ਚੋਟ ਲਗਾਉਣ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿੱਚ ਹੋਈ ਹੋਲੇ-ਮਹੱਲੇ ਦੀ ਅਰੰਭਤਾ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਖਾਲਸਾਈ ਜਾਹੌ ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੇ ਹੀ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਸਤਾਖ਼ਰ ਮੁਹਿੰਮ ਸ਼ੁਰੂ
ਨਿਊਜ਼ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹਸਤਾਖਰ ਮੁਹਿੰਮ ਦਾ ਆਗਾਜ਼ ਕੀਤਾ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਚੋਣਾਂ ਲਈ ਹਰਜਿੰਦਰ ਸਿੰਘ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਚੰਡੀਗੜ੍ਹ: 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਹੈ। …
Read More »ਐਂਤਕੀ ਜਨਰਲ ਹਾਊਸ ਤੋਂ ਪਹਿਲਾਂ ਫੱਟੇਗਾ ਉਮੀਦਵਾਰੀ ਦਾ ਲਿਫ਼ਾਫਾ ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ‘ਚ ਪ੍ਰਧਾਨਗੀ ਦੀ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਨਾਲ ਲਕੀਰ ਖਿੱਚ ਦਿਤੀ ਹੈ। ਜਾਣਕਾਰ ਸੂਤਰਾਂ ਅਨੁਸਾਰ ਬੀਬੀ ਜਗੀਰ ਕੌਰ …
Read More »ਸ਼੍ਰੋਮਣੀ ਕਮੇਟੀ ਇਤਰਾਜ਼ ਮਗਰੋਂ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵੱਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »