ਅੰਮ੍ਰਿਤਸਰ: ਕੈਨੇਡਾ ਤੋਂ ਪਰਤੇ 24 ਸਾਲਾ ਨੌਜਵਾਨ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਸੁਖਮਨਪ੍ਰੀਤ ਸਿੰਘ ਵੱਜੋਂ ਹੋਈ ਹੈ ਤੇ ਉਹ ਕੁੱਝ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬਿਆਸ ਥਾਣੇ ਦੇ ਅਧੀਨ ਆਉਂਦੇ ਪਿੰਡ ਨੌਰੰਗਪੁਰ ਦੀ ਹੈ ਜਿੱਥੇ ਨੌਜਵਾਨ ਦਾ …
Read More »