Breaking News

Tag Archives: Harmandeep Singh

ਕੈਨੇਡਾ ਵਿਖੇ ਕਾਰ ਖੋਹਣ ਦੇ ਮਾਮਲੇ ‘ਚ 2 ਪੰਜਾਬੀ NRI ਨੌਜਵਾਨ ਗ੍ਰਿਫ਼ਤਾਰ

ਮਿਸੀਸਾਗਾ : ਕੈਨੇਡਾ ਦੇ ਪੀਲ ਰੀਜਨ ਪੁਲਿਸ ਵੱਲੋਂ ਕਾਰ ਖੋਹਣ ਦੇ ਮਾਮਲੇ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ 22 ਸਾਲਾ ਰਮਨਪ੍ਰੀਤ ਸਿੰਘ ਅਤੇ 29 ਸਾਲਾ ਹਰਮਨਦੀਪ ਸਿੰਘ ਵਜੋਂ ਕੀਤੀ ਗਈ ਹੈ। ਪੀਲ ਰੀਜਨਲ ਪੁਲਿਸ ਮੁਤਾਬਕ ਇਹ ਵਾਰਦਾਤ ਮਿਸੀਸਾਗਾ ਦੇ ਪੈਸੇਫ਼ਿਕ ਗੇਟ ਅਤੇ ਟੋਮਕਨ ਰੋਡ …

Read More »

ਕੈਨੇਡਾ ਪੜ੍ਹਾਈ ਕਰਨ ਗਏ ਪਟਿਆਲਾ ਦੇ ਨੌਜਵਾਨ ਦੀ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਪੜ੍ਹਨ

ਪਟਿਆਲਾ: ਬੱਚਿਆਂ ਦੇ ਚੰਗੇ ਭਵਿੱਖ ਲਈ ਮਾਪੇ ਕਰਜ਼ੇ ਤੱਕ ਚੁੱਕੇ ਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ‘ਚ ਭੇਜ ਰਹੇ ਹਨ ਜੋ ਕਿ ਉਨ੍ਹਾਂ ਨੂੰ ਕਾਫੀ ਮਹਿੰਗਾ ਪੈ ਰਿਹਾ ਹੈ ਕਿਉਂਕਿ ਵਿਦੇਸ਼ਾਂ ‘ਚ ਆਰਥਿਕ ਤੇ ਮਾਨਸਿਕ ਤਣਾਅ ਕਾਰਨ ਕਈ ਘਟਨਾਵਾਂ ਵਾਪਰ ਰਹੀਆਂ ਹਨ ਕਿ ਮਾਪਿਆਂ ਨੂੰ ਆਪਣੇ ਬੱਚੇ ਤੱਕ ਗੁਆਉਣੇ ਪੈ ਰਹੇ …

Read More »