Breaking News

Tag Archives: Harmandir saheb

ਕੇਜਰੀਵਾਲ ਦੇ ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਹੀ ਲੱਗੇ ‘ਗੋ ਬੈਕ’ ਦੇ ਹੋਰਡਿੰਗਜ਼,ਕਿਹਾ ‘ਆਪ’ ਦੀ ਰਾਜਨੀਤੀ ਪੰਜਾਬ ਵਿੱਚ ਨਹੀਂ ਗਲੇਗੀ, ਇਥੇ ਇਸ ਵਾਰ ਫਿਰ ਕਾਂਗਰਸ ਸੱਤਾ ਵਿੱਚ ਆਵੇਗੀ

ਅੰਮ੍ਰਿਤਸਰ: ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਰਾਜਨੀਤਿਕ ਪਾਰਟੀਆਂ ਨੇ ਪਹਿਲਾਂ ਹੀ ਜਨਤਾ ਨੂੰ ਉਨ੍ਹਾਂ ਵੱਲ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਰਹੇ ਹਨ। ਪਰ  ਇੱਕ ਦਿਨ …

Read More »

ਪੰਜਾਬੀ ਅਦਾਕਾਰਾ ਉਪਾਸਨਾ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਬੇਟੇ ਦੀ ਪਹਿਲੀ ਫ਼ਿਲਮ ਦੀ ਕੀਤੀ ਅਰਦਾਸ

ਅੰਮਿ੍ਤਸਰ :ਪੰਜਾਬੀ ਅਦਾਕਾਰਾ ਅਤੇ ਕਾਮੇਡੀ ਸਰਕਸ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ । ਕੀਰਤਨ ਸਰਵਣ ਕਰਨ ਤੋਂ ਬਾਅਦ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਪਾਸਨਾ ਨੇ ਦੱਸਿਆ ਕਿ ਉਹ ਦਰਬਾਰ ਸਾਹਿਬ ਵਿਚ ਆਪਣੇ ਬੇਟੇ ਦੀ ਆਉਣ ਵਾਲੀ ਪਹਿਲੀ …

Read More »

ਜੂਨ 1984 ਦਾ  ਘੱਲੂਘਾਰਾ ਨਾ ਭੁੱਲਣਯੋਗ, ਕੋਰੋਨਾ ਕਾਰਨ ਅਨਾਥ ਤੇ ਲਾਵਾਰਸ ਹੋਏ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅਪਣਾਇਆ ਜਾਵੇਗਾ : ਬੀਬੀ ਜਗੀਰ ਕੌਰ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ  ਜੂਨ 1984 ਦਾ  ਘੱਲੂਘਾਰਾ ਨਾ ਭੁੱਲਣਯੋਗ ਹੈ। ਇਸ ਦੇ ਦਿੱਤੇ ਹੋਏ ਜ਼ਖ਼ਮ ਹਮੇਸ਼ਾਂ ਹੀ ਤਾਜ਼ੇ ਰਹਿਣਗੇ। ਇਨ੍ਹਾਂ ਜ਼ਖ਼ਮਾਂ ਨੂੰ ਨੌਜਵਾਨ ਪੀੜ੍ਹੀ ਤਕ ਹਮੇਸ਼ਾਂ ਹੀ ਪਹੁੰਚਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਅੱਜ ਸ਼ਹੀਦੀ ਸਮਾਗਮ ਦੌਰਾਨ ਅਕਾਲ ਤਖ਼ਤ ’ਤੇ ਲੱਗੇ ਖ਼ਾਲਿਸਤਾਨ ਪੱਖੀ ਨਾਅਰਿਆਂ …

Read More »