ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਭਾਰਤੀ ਪਵਾਰ ਨੂੰ ਬੇਨਤੀ ਕੀਤੀ ਕਿ ਉਹ ਏਮਜ਼ ਬਠਿੰਡਾ ਵਿਖੇ ਟਰੋਮਾ ਸੈਂਟਰ ਸਹੂਲਤਾਂ ਵਧਾ ਕੇ 300 ਬੈਡਾਂ ਤੱਕ ਕਰਨ ਲਈ ਲੋੜੀਂਦੇ ਫੰਡਾਂ ਜਾਰੀ ਕਰਨ ਲਈ ਪ੍ਰਵਾਨਗੀ ਦੇਣ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਇਸ ਸਬੰਧ ਵਿਚ …
Read More »ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਉਹਨਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇ: ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ- ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੁੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਕੀਤੇ ਹਮਲੇ ਤੋਂ ਬਾਅਦ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਹਨਾਂ ਨੁੰ ਸੁਰੱਖਿਅਤ ਭਾਰਤ ਲਿਆਉਣ ਲਈ ਕਦਮ ਚੁੱਕਣ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਯੂਕਰੇਨ …
Read More »ਬਾਦਲ ਪਰਿਵਾਰ ਨੇ ਵੋਟ ਪਾਉਣ ਤੋਂ ਬਆਦ ਤਸਵੀਰਾਂ ਕੀਤੀਆਂ ਸਾਂਝੀਆਂ
ਚੰਡੀਗੜ੍ਹ – ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੋਟ ਪਾਉਣ ਤੋਂ ਬਾਅਦ ਪੋਤੀ ਨਾਲ ਤਸਵੀਰ ਕੀਤੀ ਸਾਂਝੀ। ਬਿਕਰਮ ਮਜੀਠੀਆ ਨੇ ਵੀ ਪਾਈ ਵੋਟ , ਮੇੈੰਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਵੋਟ ਕਰਨ ਤੋਂ ਬਾਅਦ ਤਸਵੀਰਾਂ ਸਾਂਝੀਆਂ ਕੀਤੀਆਂ। …
Read More »ਪੰਜਾਬ ਦੇ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਮੁਖੀ ਨੇ ਮਮਤਾ ਬੈਨਰਜੀ, ਐਮ ਕੇ ਸਟਾਲਿਨ ਨੂੰ ਉਨ੍ਹਾਂ ਦੀਆਂ ਪਾਰਟੀਆਂ ਦੀ ਜਿੱਤ ਲਈ ਦਿੱਤੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਟੀਐਮਸੀ ਸੁਪਰੀਮੋ ਮਮਤਾ ਬੈਨਰਜੀ ਅਤੇ ਡੀਐਮਕੇ ਮੁਖੀ ਐਮ ਕੇ ਸਟਾਲਿਨ ਨੂੰ ਕ੍ਰਮਵਾਰ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦੀ ਜਿੱਤ ਲਈ ਵਧਾਈ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ …
Read More »PM FME ਸਕੀਮ ਦੀ ਬਦੌਲਤ 35000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ ਤੇ 9 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ : ਹਰਸਿਮਰਤ ਬਾਦਲ
ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸੂਖਮ ਫੂਡ ਪ੍ਰੋਸੈਸਿੰਗ ਉਦਮ (ਪੀ ਐਮ ਐਫ ਐਮ ਈ) ਸਕੀਮ ਦੀ ਸ਼ੁਰੂਆਤ ਕੀਤੀ ਜਿਸ ਰਾਹੀਂ 35000 ਕਰੋੜ ਰੁਪਏ ਦਾ ਨਿਵੇਸ਼ ਪੈਦਾ ਹੋਵੇਗਾ ਅਤੇ 9 ਲੱਖ ਹੁਨਰਮੰਦ ਤੇ ਅਰਧ ਹੁਨਰਮੰਦ ਵਰਕਰਾਂ ਨੂੰ ਰੋਜ਼ਗਾਰ ਮਿਲੇਗਾ ਤੇ ਇਸ ਤੋਂ ਇਲਾਵਾ …
Read More »ਕਰਤਾਰਪੁਰ ਸਾਹਿਬ ਕਾਰੀਡੋਰ ਦੀ 20 ਡਾਲਰ ਫੀਸ ਨੂੰ ਲੈ ਕੇ ਪਿਆ ਰੌਲਾ, ਔਜਲਾ ਨੇ ਹਰਸਿਮਰਤ ‘ਤੇ ਲਾਏ ਗੰਭੀਰ ਇਲਜ਼ਾਮ?
ਅੰਮ੍ਰਿਤਸਰ : ਕਈ ਦਹਾਕਿਆਂ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਪਰ ਹੁਣ ਇਸ ‘ਤੇ ਵੀ ਸਿਆਸਤ ਲਗਾਤਾਰ ਜਾਰੀ ਹੈ। ਪਾਕਿਸਤਾਨ ਵਲੋਂ ਕਰਤਾਰਪੁਰ ਦੇ
Read More »ਖਹਿਰਾ ਨੇ ਸੁਖਬੀਰ ਤੇ ਹਰਸਿਮਰਤ ਨੂੰ ਪਾਕਿ ਸਿੱਖ ਲੜਕੀ ਵਾਲੇ ਬਿਆਨ ‘ਤੇ ਝਾੜਿਆ, ਕਿਹਾ ਇੰਝ ਜਾਪਦੈ ਜਿਵੇਂ ਹਿਟਲਰ ਮੰਗ ਰਿਹਾ ਹੋਵੇ ਇਨਸਾਫ, ਕਾਂਗਰਸੀ ਖੁਸ਼
ਚੰਡੀਗੜ੍ਹ : ਇੰਨੀ ਦਿਨੀਂ ਪਾਕਿਸਤਾਨ ‘ਚ ਅਗਵਾਹ ਕਰਕੇ ਜ਼ਬਰਦਸਤੀ ਮੁਸਲਮਾਨ ਬਣਾਈ ਗਈ ਲੜਕੀ ਦਾ ਮੁੱਦਾ ਪੰਜਾਬ ਦੀ ਸਿਆਸਤ ‘ਤੇ ਭਾਰੂ ਹੈ। ਜਿੱਥੇ ਇਸ ਸਬੰਧੀ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਕੋਲੋਂ ਲੜਕੀ ਦੇ ਪਰਿਵਾਰ ਨੂੰ ਇਨਸਾਫ ਦਿੱਤੇ ਜਾਣ ਦੀ ਮੰਗ ਕੀਤੀ ਹੈ ਉੱਥੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ …
Read More »ਰੇਪ ‘ਤੇ ਕਿਵੇਂ ਸਿਆਸਤ ਕਰ ਰਹੀ ਹੈ ਸਰਕਾਰ ? ਹਰਸਿਮਰਤ ਤੇ ਮਜੀਠੀਆ ਦੇ ਵੱਡੇ ਖੁਲਾਸੇ
ਬਠਿੰਡਾ: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਬਠਿੰਡਾ ‘ਚ ਵਾਪਰੀ ਜਬਰ-ਜਨਾਹ ਦੀ ਘਟਨਾ ਬਾਰੇ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦੇ ਕਰੀਬੀ ‘ਤੇ ਜਬਰ-ਜਨਾਹ ਦੇ ਇਲਜ਼ਾਮ ਲਗਾਏ। ਹਰਸਿਮਰਤ …
Read More »ਬਾਦਲ ਪਰਿਵਾਰ ਦੀਆਂ ਵਧੀਆਂ ਮੁਸ਼ਕਿਲਾਂ, ਸੁਖਬੀਰ ਦੀ ਛੋਟੀ ਧੀ ‘ਤੇ ਹੋ ਸਕਦੀ ਹੈ ਕਾਰਵਾਈ ?
ਮੁਕਤਸਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਛੋਟੀ ਧੀ ਗੁਰਲੀਨ ਕੌਰ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰ ਕੇ 24 ਘੰਟਿਆਂ ਵਿਚ ਜਵਾਬ ਮੰਗਿਆ ਹੈ। ਦਰਅਸਲ ਗੁਰਲੀਨ ਕੌਰ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਨੇ ਗੁਰਲੀਨ ਆਪਣੇ ਸੂਟ ‘ਤੇ ਪਾਰਟੀ ਦਾ ਬਿੱਲਾ ਲਗਾ ਕੇ ਪੋਲਿੰਗ ਬੂਥ …
Read More »ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆਂ
ਅਬੋਹਰ: ਸ਼੍ਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ । ਅੱਜ ਸਵੇਰੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕੀਤਾ ਹੈ। ਇਸੇ ਐਲਾਨ ਦੇ ਨਾਲ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਵਿੱਚੋਂ ਆਪਣੇ ਹਿੱਸੇ ਦੇ 10 ਉਮੀਦਵਾਰ …
Read More »