ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਤੂਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਯਾਨੀ 24 ਅਕਤੁਬਰ ਨੂੰ ਐਲਾਨੇ ਜਾਣਗੇ। ਚਾਰੋਂ ਹਲਕਿਆਂ ‘ਚ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਦੱਸ ਦੇਈਏ ਇਨ੍ਹਾਂ ਚਾਰ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ‘ਚ 21 ਅਕਤੂਬਰ ਨੂੰ ਵੋਟਾਂ …
Read More »