Breaking News

Tag Archives: Haryana Government

ਰਾਮ ਰਹੀਮ ਦੀ Z+ ਸੁਰੱਖਿਆ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਦਾ ਹੈਰਾਨੀਜਨਕ ਬਿਆਨ

ਚੰਡੀਗੜ੍ਹ: ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਹਰਿਆਣਾ ਸਰਕਾਰ ਨੇ ਜ਼ੈੱਡ ਪਲੱਸ ਸੁਰੱਖਿਆ ਦਿੱਤੀ। ਉੱਥੇ ਹੀ ਇਸ ਸਬੰਧੀ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਹੈਰਾਨੀਜਨਕ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ …

Read More »

ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਫਰਲੋ ਦੇਣ ‘ਤੇ ਨੋਟਿਸ ਕੀਤਾ ਜਾਰੀ

ਚੰਡੀਗੜ੍ਹ:  ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇਣ ‘ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਜਸਟਿਸ ਬੀਐਸ ਵਾਲੀਆ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸੋਮਵਾਰ ਨੂੰ ਅਦਾਲਤ ਵਿਚ ਸਾਰੇ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਕਰਨ …

Read More »

ਹਰਿਆਣਾ ਸਰਕਾਰ ਦੇ ਫ਼ੈਸਲੇ ‘ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖਤ ਨੋਟਿਸ,ਕਿਹਾ- ਸਿੱਖ ਵਿਰੋਧੀ ਆਦੇਸ਼ ਵਾਪਸ ਲਵੇ ਹਰਿਆਣਾ ਸਰਕਾਰ

 ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਸ਼ਾਮ ਵੀਡੀਓ ਜਾਰੀ ਕਰਕੇ ਹਰਿਆਣਾ ਸਰਕਾਰ ਦੇ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵਿਵਾਦਮਈ ਆਦੇਸ਼ ਨੂੰ ਸਿੱਖ ਧਰਮ ਖ਼ਿਲਾਫ਼ ਦੱਸਿਆ ਹੈ।ਹਰਿਆਣਾ ਸਰਕਾਰ ਵੱਲੋਂ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਨਾ ਲਿਆਉਣ ਦੇ ਆਦੇਸ਼ ਜਾਰੀ …

Read More »

ਹਰਿਆਣਾ ਸਰਕਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਅਤੇ  ਕਲਾਸ-1 ਦੀ ਦਵੇਗੀ ਨੌਕਰੀ

ਨਵੀਂ ਦਿੱਲੀ : ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ ਸੋਨ ਤਗਮਾ   ਜਿੱਤ ਕੇ ਇਤਿਹਾਸ ਰਚਿਆ ਹੈ। ਨੀਰਜ ਚੋਪੜਾ ਅਥਲੈਟਿਕਸ ਵਿੱਚ ਓਲੰਪਿਕ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਅਥਲੀਟ ਹਨ। ਨੀਰਜ ਚੋਪੜਾ ਨੇ ਫਾਈਨਲ ਮੈਚ ਵਿੱਚ 87.58 ਮੀਟਰ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਜਿੱਤਿਆ।  ਨੀਰਜ ਚੋਪੜਾ ਦੀ …

Read More »

ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਸਬੰਧੀ ਪਾਬੰਦੀਆਂ ਨੂੰ 21 ਜੂਨ ਤੱਕ  ਵਧਾਇਆ

 ਹਰਿਆਣਾ :  ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਸਬੰਧੀ ਪਾਬੰਦੀਆਂ ਨੂੰ 21 ਜੂਨ ਤੱਕ  ਹੋਰ ਵਧਾ ਦਿਤਾ ਹੈ। ਰਾਜ ਵਿਚ ਰੋਜ਼ਾਨਾ ਕੋਵਿਡ -19 ਮਾਮਲਿਆਂ ਵਿਚ ਮਾਮੂਲੀ ਗਿਰਾਵਟ ਆਉਣ ਦੇ ਬਾਅਦ ਢਿੱਲ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਰਾਜ ਵਿਚ 339 ਤਾਜ਼ਾ ਸੰਕਰਮਣ ਦੀ ਰਿਪੋਰਟ ਕੀਤੀ ਗਈ ਹੈ ਜਿਸ ਨਾਲ ਕੁੱਲ …

Read More »

ਪੰਜਾਬੀ ਫਿਲਮ ‘ਸ਼ੂਟਰ’ ਦੀ ਰਿਲੀਜ਼ਿੰਗ ‘ਤੇ ਹੁਣ ਹਰਿਆਣਾ ਸਰਕਾਰ ਨੇ ਵੀ ਲਾਈ ਰੋਕ

ਚੰਡੀਗੜ੍ਹ : ਪੰਜਾਬ ਦੇ ਨਾਮੀ ਗੈਂਗਸਟਰ ਸੁੱਖਾ ਕਾਹਲਵਾ ਦੀ ਜ਼ਿੰਦਗੀ ‘ਤੇ ਆਧਾਰਿਤ ਪੰਜਾਬੀ ਫਿਲਮ ‘ਸ਼ੂਟਰ’ ਹੁਣ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਸਿਨੇਮਾ ਘਰਾਂ ‘ਚ ਵੀ ਨਜ਼ਰ ਨਹੀਂ ਆਵੇਗੀ। ਪੰਜਾਬ ਸਰਕਾਰ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ ਪੰਜਾਬੀ ਫਿਲਮ ‘ਸ਼ੂਟਰ’ ਦੀ ਰਿਲੀਜ਼ਿੰਗ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫਿਲਮ 21 …

Read More »

ਹਰਿਆਣਾਂ ਵਿੱਚ ਇੰਝ ਬਣੀ ਇਸ ਵਾਰ ਸਰਕਾਰ, ਦੇਖੋ ਕਿੰਨ੍ਹਾਂ ਕਿੰਨ੍ਹਾਂ ਦੇ ਸਮਰਥਨ ਦੀ ਪਈ ਲੋੜ!

ਚੰਡੀਗੜ੍ਹ : ਬੀਤੇ ਦਿਨੀਂ ਹਰਿਆਣਾ ‘ਚ ਪਈਆਂ ਵੋਟਾਂ ਦੇ ਨਤੀਜੇ ਤਾਂ ਭਾਵੇਂ ਆ ਗਏ ਹਨ ਪਰ ਇਸ ਵਾਰ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ। ਪਰ ਸਭ ਤੋਂ ਵਧੇਰੇ ਸੀਟਾਂ ‘ਤੇ ਜਿੱਤ ਬੀਜੇਪੀ ਨੇ ਹੀ ਪ੍ਰਾਪਤ ਕੀਤੀ ਤੇ ਹੁਣ ਉਹੀਓ ਹਰਿਆਣਾ ‘ਚ ਸਰਕਾਰ ਬਣਾਉਣ ਜਾ ਰਹੀ ਹੈ, ਪਰ ਫਰਕ …

Read More »

ਹਰਿਆਣਾ ‘ਚ ਗੱਠਜੋੜ ਤੋੜ ਕੇ ਭਾਜਪਾ ਨੇ ਅਕਾਲੀਆਂ ਨੂੰ ਪੰਜਾਬ ‘ਚ ਵੀ ਹਾਸ਼ੀਏ ਵੱਲ ਧੱਕਿਆ, ਆਹ ਦੇਖੋ ਪੰਜਾਬ ਭਾਜਪਾ ਦੀ ਨਵੀਂ ਰਣਨੀਤੀ, ਅਕਾਲੀ ਹੈਰਾਨ

ਜਗਤਾਰ ਸਿੰਘ ਸਿੱਧੂ (ਸੀਨੀਅਰ ਪੱਤਰਕਾਰ) ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ ਦਲ ਦੀ ਕੋਰ ਕਮੇਟੀ ਨੇ ਕੁਝ ਦਿਨ

Read More »

ਵੇਖ ਰੰਗ ਕਰਤਾਰ ਦੇ!… ਪੇਸ਼ੀ ਦੌਰਾਨ ਵੀ ਖੁਲ੍ਹੀ ਹਵਾ ਵਿੱਚ ਸਾਹ ਨਹੀਂ ਲੈ ਸਕੇਗਾ ਸੌਦਾ ਸਾਧ

ਪੰਚਕੂਲਾ: ਬਲਾਤਕਾਰ ਦੇ ਜ਼ੁਰਮ ‘ਚ ਸੁਨਾਰੀਆ ਜੇਲ੍ਹ ਅੰਦਰ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਖਿਲਾਫ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਕਾਂਡ ਸਬੰਧੀ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਅਦਾਲਤ ਆਪਣਾ ਫੈਂਸਲਾ ਆਉਂਦੀ 11 ਤਾਰੀਖ ਨੂੰ ਸੁਣਾਉਣ ਜਾ ਰਹੀ ਹੈ । ਅਦਾਲਤ ਨੇ ਸਰਕਾਰ ਵੱਲੋਂ …

Read More »

ਸੌਦਾ ਸਾਧ ਦੀ ਅਦਾਲਤ ਪੇਸ਼ੀ ਦੇ ਹੁਕਮਾਂ ਤੋਂ ਹਰਿਆਣਾ ਸਰਕਾਰ ਸਹਿਮੀ, ਅਦਾਲਤ ਨੂੰ ਕਿਹਾ ਪ੍ਰੇਮੀ ਇੱਕ ਵਾਰ ਫਿਰ ਕਰ ਸਕਦੇ ਨੇ ਹਿੰਸਾ

ਪੰਚਕੂਲਾ : ਹਰਿਆਣਾ ਸਰਕਾਰ ਨੇ ਇੱਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਇੱਕ ਅਰਜ਼ੀ ਦੇ ਕੇ ਇਹ ਅਪੀਲ ਕੀਤੀ ਹੈ ਕਿ ਆਉਂਦੀ 11 ਜਨਵਰੀ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਕੇਸ ਵਿੱਚ ਅਦਾਲਤ ਵੱਲੋਂ ਸੁਣਾਏ ਜਾਣ ਵਾਲੇ ਫੈਸਲੇ ਮੋਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸਗੀ ਰਾਂਹੀ ਕਬੂਲ ਕੀਤੀ ਜਾਵੇ। …

Read More »