ਚੰਡੀਗੜ੍ਹ- ਪੰਜਾਬ ਹਰਿਆਣਾ ਹਾਈਕੋਰਟ ਨੇ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ। ਹਵਾਰਾ ਦੇ ਵਕੀਲ ਭਾਨੂ ਪ੍ਰਤਾਪ ਸਿੰਘ ਵਲੋਂ ਪੱਕੀ ਜ਼ਮਾਨਤ ਦੀ ਅਰਜੀ ਜਸਟਿਸ ਅਲਕਾ ਸਰੀਨ ਦੀ ਅਦਾਲਤ ਵਿੱਚ ਲਗਾਈ ਗਈ ਸੀ । ਦਸਦਈਏ ਜਗਤਾਰ ਸਿੰਘ ਹਵਾਰਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਹੈ। …
Read More »