ਨਿਊਜ਼ ਡੈਸਕ : ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਕਈ ਤਰ੍ਹਾਂ ਦੇ ਵਿਟਾਮਿਨਸ, ਮਿਨਰਲਸ ਤੇ ਪੋਸ਼ਕ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਇਨ੍ਹਾਂ ‘ਚੋਂ ਕਿਸੇ ਇੱਕ ਦੀ ਕਮੀ ਹੋਣ ‘ਤੇ ਸਰੀਰ ਨੂੰ ਕਈ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਵਿਟਾਮਿਨ-ਸੀ ਸਰੀਰ ਲਈ ਸਭ ਤੋਂ ਜ਼ਰੂਰੀ ਪੌਸ਼ਟਿਕ ਤੱਤ ਹੈ ਜੋ ਪਾਣੀ ‘ਚ ਘੁਲਣਸ਼ੀਲ ਵਿਟਾਮਿਨ ਹੈ। …
Read More »