Breaking News

Tag Archives: HEALTH MINISTER BALBIR SINGH

ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿੱਚ 128 ਮੈਡੀਕਲ ਮਾਹਰ ਕੀਤੇ ਭਰਤੀ

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 128 ਮੈਡੀਕਲ ਮਾਹਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਰਾਜ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਵੱਖ-ਵੱਖ ਸ਼੍ਰੇਣੀਆਂ ਅਧੀਨ ਲਗਭਗ 11,500 ਅਸਾਮੀਆਂ ਪਹਿਲਾਂ ਹੀ ਭਰੀਆਂ …

Read More »