ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਭਾਰਤੀ ਪਵਾਰ ਨੂੰ ਬੇਨਤੀ ਕੀਤੀ ਕਿ ਉਹ ਏਮਜ਼ ਬਠਿੰਡਾ ਵਿਖੇ ਟਰੋਮਾ ਸੈਂਟਰ ਸਹੂਲਤਾਂ ਵਧਾ ਕੇ 300 ਬੈਡਾਂ ਤੱਕ ਕਰਨ ਲਈ ਲੋੜੀਂਦੇ ਫੰਡਾਂ ਜਾਰੀ ਕਰਨ ਲਈ ਪ੍ਰਵਾਨਗੀ ਦੇਣ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਇਸ ਸਬੰਧ ਵਿਚ …
Read More »ਪੰਜਾਬ ਵਿੱਚ ਖੋਲ੍ਹੇ ਜਾਣਗੇ 16 ਹਜ਼ਾਰ ਮੁਹੱਲਾ ਕਲੀਨਿਕ, ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੇ ਕੀਤਾ ਐਲਾਨ
ਪਟਿਆਲਾ- ਡੈਂਟਲ ਕਾਲਜ ਵਿਖੇ ਆਏ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ 16 ਹਜ਼ਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਅਤੇ ਸੂਬੇ ਦੇ ਹਰ ਵਿਅਕਤੀ ਲਈ ਇੱਕ ਹੈਲਥ ਕਾਰਡ ਬਣਾਇਆ ਜਾਵੇਗਾ। ਇਸ ਕਾਰਡ ਰਾਹੀਂ ਲੋਕ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਲੈ ਸਕਣਗੇ। ਕੇਂਦਰ ਸਰਕਾਰ ਦਾ ਆਯੁਸ਼ਮਾਨ ਕਾਰਡ ਵੀ ਪਹਿਲਾਂ …
Read More »ਸਾਡੀ ਸਰਕਾਰ ਰਾਜ ਦੇ ਲੋਕਾਂ ਲਈ ਸਿਹਤ ਸੰਭਾਲ ਸੁਵਿਧਾਵਾਂ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡਾਕਟਰ ਸਿੰਗਲਾ
ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਉਪਰੰਤ ਡਾ: ਵਿਜੇ ਸਿੰਗਲਾ ਨੇ ਅੱਜ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਨੀਅਰ ਅਧਿਕਾਰੀਆਂ …
Read More »ਦਿੱਲੀ ‘ਚ ਰੋਕਿਆ ਗਿਆ ਸਿਹਤ ਮੰਤਰੀ ਦਾ ਕਾਫ਼ਲਾ, ‘ਆਪ’ ਨੇ ਭਾਜਪਾ ‘ਤੇ ਲਾਏ ਹਮਲੇ ਦੇ ਦੋਸ਼
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਵਿੱਚ ਐਤਵਾਰ ਨੂੰ ਅਣਪਛਾਤੇ ਪ੍ਰਦਰਸ਼ਨਕਾਰੀਆਂ ਵੱਲੋਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਕਾਫ਼ਲੇ ਨੂੰ ਰੋਕਣ ਤੋਂ ਬਾਅਦ ਦਿੱਲੀ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਵਰਕਰਾਂ ‘ਤੇ ਹਮਲੇ ਦਾ ਦੋਸ਼ ਲਗਾਇਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ …
Read More »ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ‘ਚ ਆਮ ਆਦਮੀ ਪਾਰਟੀ, ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ 200 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
ਚੰਡੀਗੜ੍ਹ : ਮੋਹਾਲੀ ਪੁਲਿਸ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ 200 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਇਨ੍ਹਾਂ ‘ਤੇ ਆਈਪੀਸੀ ਦੀ ਧਾਰਾ 188, 269 ਅਤੇ 270 ਅਤੇ ਆਪਦਾ ਪ੍ਰਬੰਧਨ ਐਕਟ, 2005 ਦੀ 51 (1) (ਏ) ਅਧੀਨ ਕੇਸ ਦਰਜ ਕੀਤਾ ਗਿਆ ਹੈ। ਬੀਤੇ ਐਤਵਾਰ ਨੂੰ ਮੋਹਾਲੀ ‘ਚ …
Read More »ਕੋਰੋਨਾ ਲਾਗ ਦੀ ਬੀਮਾਰੀ ਤੋਂ ਸੁਰੱਖਿਆ ਲਈ ਕੈਨੇਡਾ ਵਿਚ ਵੱਡੇ ਪੱਧਰ ‘ਤੇ ਟੀਕਾਕਰਣ ਜਾਰੀ
ਓਟਾਵਾ: ਕੋਰੋਨਾ ਲਾਗ ਦੀ ਬੀਮਾਰੀ ਤੋਂ ਸੁਰੱਖਿਆ ਲਈ ਕੈਨੇਡਾ ਵਿਚ ਵੱਡੇ ਪੱਧਰ ‘ਤੇ ਟੀਕਾਕਰਣ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਕੈਨੇਡਾ ਦੀ ਲਗਭਗ 50.08 ਪ੍ਰਤੀਸ਼ਤ ਨੂੰ ਦੁਪਹਿਰ ਤੱਕ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਅਤੇ 4.3 ਪ੍ਰਤੀਸ਼ਤ ਨੂੰ ਦੂਜੀ ਖੁਰਾਕ ਦਿੱਤੀ ਗਈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ 38 ਮਿਲੀਅਨ ਦੀ …
Read More »ਭਾਰਤ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 31
ਨਵੀਂ ਦਿੱਲੀ: ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾਵਾਇਰਸ ਭਾਰਤ ਸਣੇ ਦੁਨੀਆ ਦੇ 85 ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲੈ ਚੁੱਕਿਆ ਹੈ। ਇਸ ਵਾਇਰਸ ਦੇ ਪ੍ਰਭਾਵ ਨਾਲ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ 3200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਉੱਥੇ ਹੀ ਲਗਭਗ 90 ਹਜ਼ਾਰ ਲੋਕ ਸੰਕਰਮਿਤ ਦੱਸੇ ਜਾ …
Read More »ਈਰਾਨ ਦੀ ਉਪ ਰਾਸ਼ਟਰਪਤੀ ਵੀ ਕੋਰੋਨਾਵਾਇਰਸ ਨਾਲ ਪ੍ਰਭਾਵਿਤ, ਹੁਣ ਤੱਕ 26 ਲੋਕਾਂ ਦੀ ਮੌਤ!
ਤਹਿਰਾਨ : ਈਰਾਨ ਦੀ ਉਪ ਰਾਸ਼ਟਰਪਤੀ ਮਾਸੂਮੇਹ ਇਬਟੇਕਾਰ ਵੀ ਜਾਨਲੇਵਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।ਸਰਕਾਰੀ ਸਮਾਚਾਰ ਏਜੰਸੀ ਆਈਆਰਐਨਏ ਅਨੁਸਾਰ ਏਬਟੇਕਰ ਦਾ ਉਨ੍ਹਾਂ ਦੇ ਘਰ ਵਿੱਚ ਹੀ ਇਲਾਜ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਬਟੇਕਾਰ ਮਹਿਲਾ ਤੇ ਪਰਿਵਾਰਕ ਮਾਮਲਿਆਂ ਦੀ ਉਪ ਰਾਸ਼ਟਰਪਤੀ ਹਨ। ਕੋਰੋਨਾਵਾਇਰਸ ਈਰਾਨ ਦੇ 25 ਤੋਂ …
Read More »