ਨਿਊਜ਼ ਡੈਸਕ: ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣਾ ਮਰੀਜ਼ਾਂ ਲਈ ਅੱਧੀ ਜੰਗ ਜਿੱਤਣ ਵਰਗਾ ਹੁੰਦਾ ਹੈ। ਫੇਫੜਿਆਂ (Lungs) ਸਣੇ ਸਰੀਰ ਦੇ ਹੋਰ ਅੰਗਾਂ ਨੂੰ ਹੋਏ ਨੁਕਸਾਨ ਦੇ ਚੱਲਦਿਆਂ ਮਰੀਜ਼ਾਂ ਨੂੰ ਸਿਹਤਯਾਬ ਹੋਣ ਦੇ ਮਹੀਨਿਆਂ ਬਾਅਦ ਵੀ ਥਕਾਵਟ, ਕਮਜ਼ੋਰੀ ਅਤੇ ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਰਹਿੰਦੀ ਹੈ। ਹਾਲਾਂਕਿ ਮਾਹਰਾਂ ਦਾ ਕਹਿਣਾ …
Read More »