ਲੁਧਿਆਣਾ: ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਣ ਜਾ ਰਹੀ ਹੈ। ਵਿਧਾਇਕ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਪੁਲਿਸ ਉਸ ਨੂੰ ਜਾਂ ਉਸ …
Read More »