ਨਿਊਜ਼ ਡੈਸਕ: ਭਿੱਜੇ ਹੋਏ ਛੋਲੇ ਖਾਣ ਨਾਲ ਸਾਡੀ ਸਿਹਤ ਨੂੰ ਬਹੁਤ ਲਾਭ ਹੁੰਦੇ ਹਨ। ਇਸ ਵਿੱਚ ਮੌਜੂਦ ਫਾਈਬਰ, ਪ੍ਰੋਟੀਨ, ਕੈਲਸ਼ੀਅਮ ਅਤੇ ਵਿਟਾਮਿਨ ਵਰਗੇ ਕਈ ਹੋਰ ਪੋਸ਼ਕ ਤੱਤ ਸਰੀਰ ਵਿੱਚ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਬਹੁਤ ਸਾਰੇ ਲੋਕ ਸਵੇਰੇ ਭਿੱਜੇ ਕੱਚੇ ਛੋਲਿਆਂ ਦਾ ਸੇਵਨ ਕਰਦੇ ਹਨ। …
Read More »