ਸ੍ਰੀ ਨਗਰ : ਗੁਆਂਢੀ ਮੁਲਕ ਪਾਕਿਸਤਾਨ ਵਾਲੇ ਪਾਸਿਓਂ ਹੋ ਰਹੀਆਂ ਕਥਿਤ ਅੱਤਵਾਦੀ ਗਤੀਵਿਧੀਆਂ ਤੋਂ ਬਾਅਦ ਹੁਣ ਭਾਰਤ ਨੇ ਵੀ ਜਵਾਬੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਪਤਾ ਲੱਗਾ ਹੈ ਕਿ ਭਾਰਤੀ ਸੈਨਾ ਵੱਲੋਂ ਪਾਕਿਸਤਾਨ ਕਬਜੇ ਵਾਲੇ ਕਸ਼ਮੀਰ ਦੇ ਅੱਤਵਾਦੀ ਠਿਕਾਣਿਆਂ ‘ਤੇ ਗੋਲੀਬਾਰੀ …
Read More »