ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਖ਼ਰਾਬ ਹੋ ਗਿਆ ਹੈ। ਰੈੱਡ ਅਲਰਟ ਦੇ ਵਿਚਕਾਰ ਰਾਜਧਾਨੀ ਸ਼ਿਮਲਾ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਰਾਤ ਤੋਂ ਹੀ ਘਰਾਂ ਅਤੇ ਸੜਕਾਂ ‘ਤੇ ਦਰੱਖਤ ਡਿੱਗ ਰਹੇ ਹਨ। ਜ਼ਮੀਨ ਖਿਸਕਣ ਨਾਲ ਕਈ ਸੜਕਾਂ ਬੰਦ ਹੋ ਗਈਆਂ ਹਨ। ਕ੍ਰਿਸ਼ਨਾਨਗਰ, ਨਾਭਾ, ਫਗਲੀ, ਕੋਮਲੀ …
Read More »ਭਾਰੀ ਬਾਰਿਸ਼ ਹੋਣ ਕਾਰਨ ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਸਣੇ ਕਈ ਇਲਾਕਿਆਂ ‘ਚ ਰੈੱਡ ਅਲਰਟ ਜਾਰੀ
ਚੰਡੀਗੜ੍ਹ: ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। IMD ਨੇ ਅਗਲੇ ਦੋ ਦਿਨਾਂ ਲਈ ਕੁਝ ਖੇਤਰਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ ਇਸ ਸਮੇਂ ਕਈ ਜਿਲ੍ਹਿਆਂ ‘ਚ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ …
Read More »ਭਾਰੀ ਬਾਰਿਸ਼ ਦੀ ਤਬਾਹੀ, ਊਨਾ ‘ਚ 30 ਸਾਲਾਂ ਦਾ ਟੁਟਿਆ ਰਿਕਾਰਡ
ਸ਼ਿਮਲਾ: ਲਗਾਤਾਰ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਊਨਾ ਜ਼ਿਲ੍ਹੇ ਵਿੱਚ 30 ਸਾਲਾਂ ਬਾਅਦ 24 ਘੰਟਿਆਂ ਵਿੱਚ ਸਭ ਤੋਂ ਵੱਧ 166 ਮਿਲੀਮੀਟਰ ਮੀਂਹ ਪਿਆ ਹੈ। ਜਿਸ ਨਾਲ ਇੱਕ ਦਿਨ ਵਿੱਚ ਮੀਂਹ ਦੇ ਕਈ ਰਿਕਾਰਡ ਵੀ ਟੁੱਟ ਗਏ ਹਨ। ਸ਼ਿਮਲਾ ਵਿੱਚ ਵੀ ਪੰਜ ਸਾਲਾਂ ਬਾਅਦ ਇੱਕ ਦਿਨ ਵਿੱਚ 79 ਮਿਲੀਮੀਟਰ …
Read More »ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅਗਲੇ ਚਾਰ-ਪੰਜ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ
ਨਿਊਜ਼ ਡੈਸਕ: ਉੱਤਰੀ ਭਾਰਤ ਵਿੱਚ ਅਗਲੇ ਚਾਰ-ਪੰਜ ਦਿਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 9 ਤੇ 10 ਜੁਲਾਈ ਨੂੰ ਵੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਹਰਿਆਣਾ ਚੰਡੀਗੜ੍ਹ, ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਅੰਬਾਲਾ, ਫਤਿਹਾਬਾਦ, …
Read More »ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਹ ‘ਤੇ ਹੋਵੇਗੀ ਗੜੇਮਾਰੀ
ਨਿਊਜ਼ ਡੈਸਕ : ਕਈ ਦਿਨਾਂ ਤੋਂ ਵੱਧ ਰਹੀ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੋਇਆ ਸੀ। ਜਿਸ ਨਾਲ ਹਰ ਪਾਸੇ ਲੋਕ ਗਰਮੀ ਤੋਂ ਬਚਣ ਲਈ ਹਰ ਚਾਰਾ ਕਰ ਰਹੇ ਹਨ। ਪਰ ਕੱਲ੍ਹ ਦੀ ਹੋ ਰਹੀ ਬਾਰਿਸ਼ ਨਾਲ ਲੋਕਾਂ ਵਿਚ ਰਾਹਤ ਵੇਖਣ ਨੂੰ ਮਿਲੀ ਹੈ। ਜਿਸ ਨਾਲ ਆਮ ਲੋਕਾਂ ਨੂੰ ਗਰਮੀ …
Read More »ਮੌਸਮ ਵਿਭਾਗ ਵਲੋਂ ਚੇਤਾਵਨੀ ਜਾਰੀ, ਭਾਰੀ ਮੀਂਹ ਦੇ ਨਾਲ-ਨਾਲ ਬਰਫ਼ ਪੈਣ ਦੀ ਸੰਭਾਵਨਾ
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। 8 ਫਰਵਰੀ ਤੋਂ ਪੱਛਮੀ ਹਿਮਾਲਾ ਨੂੰ ਪ੍ਰਭਾਵਿਤ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।ਇਸ ਦੇ ਪ੍ਰਭਾਵ ਕਾਰਨ 8 ਤੋਂ 10 ਫਰਵਰੀ ਤੱਕ ਹਲਕੀ ਬਾਰਿਸ਼ ਤੇ ਹਲਕੀ ਤੋਂ ਦਰਮਿਆਨੀ ਬਰਫ਼ ਪੈਣ ਦੇ ਆਸਾਰ ਸਾਹਮਣੇ ਆ ਰਹੇ ਹਨ ।ਦੱਸ ਦਈਏ ਕਿ ਪੰਜਾਬ …
Read More »ਭਾਰੀ ਮੀਂਹ ‘ਚ ਭਾਸ਼ਣ ਦਿੰਦੇ ਰਹੇ ਰਾਹੁਲ ਗਾਂਧੀ , ਕਿਹਾ ਸਾਨੂੰ ਭਾਰਤ ਨੂੰ ਇਕਜੁੱਟ ਕਰਨ ਤੋਂ ਕੋਈ ਨਹੀਂ ਰੋਕ ਸਕਦਾ
ਨਿਊਜ਼ ਡੈਸਕ: ਕਾਂਗਰਸ ਨੇਤਾ ਰਾਹੁਲ ਗਾਂਧੀ ਐਤਵਾਰ ਨੂੰ ਕਰਨਾਟਕ ਦੇ ਮੈਸੂਰ ‘ਚ ਭਾਰਤ ਜੋੜੋ ਦੀ ਯਾਤਰਾ ਦੌਰਾਨ ਭਾਰੀ ਬਾਰਿਸ਼ ‘ਚ ਵੀ ਲੋਕਾਂ ਨੂੰ ਸੰਬੋਧਨ ਕਰਦੇ ਰਹੇ। ਇਸ ਦੌਰਾਨ ਉਨ੍ਹਾਂ ਭਾਜਪਾ ਅਤੇ ਆਰਐਸਐਸ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤ ਜੋੜੋ ਯਾਤਰਾ ਦਾ ਮਕਸਦ ਦੇਸ਼ ਖ਼ਿਲਾਫ਼ ਫੈਲਾਈ ਜਾ ਰਹੀ ਨਫ਼ਰਤ ਖ਼ਿਲਾਫ਼ …
Read More »ਆਸਟ੍ਰੇਲੀਆ ‘ਚ ਭਿਆਨਕ ਬਾਰਿਸ਼, ਬ੍ਰਿਸਬੇਨ ਸ਼ਹਿਰ ‘ਤੇ ਡਿੱਗਿਆ ‘Rain Bomb’
ਚੰਡੀਗੜ੍ਹ: ਆਸਟ੍ਰੇਲੀਆ ਇਸ ਸਮੇਂ ਗਲੋਬਲ ਵਾਰਮਿੰਗ ਕਾਰਨ ਵਿਨਾਸ਼ਕਾਰੀ ਮੌਸਮੀ ਘਟਨਾਵਾਂ ਦਾ ਸਾਹਮਣਾ ਕਰ ਰਿਹਾ ਹੈ। ਬ੍ਰਿਸਬੇਨ, ਆਸਟ੍ਰੇਲੀਆ ਦਾ ਤੀਜਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਸੋਮਵਾਰ ਨੂੰ ਪਾਣੀ ਦੇ ਹੇਠਾਂ ਆ ਗਿਆ ਅਤੇ ਅੱਠ ਲੋਕਾਂ ਦੀ ਮੌਤ ਹੋ ਗਈ। ਏਜੰਸੀ ਦੀਆਂ ਰਿਪੋਰਟਾਂ ਮੁਤਾਬਕ ਕੁਈਨਜ਼ਲੈਂਡ ਅਤੇ ਨਿਊ ਸਾਊਥ ਵੇਲਜ਼ ਦੇ ਵੱਡੇ …
Read More »ਮੁੰਬਈ ‘ਚ ਲਗਾਤਾਰ ਬਾਰਿਸ਼ ਜਾਰੀ, ਹੁਣ ਤਕ 17 ਲੋਕਾਂ ਦੀ ਮੌਤ
ਮੁੰਬਈ ਵਿੱਚ ਬੀਤੀ ਰਾਤ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਜਿਸ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਮੁੰਬਈ ਦੇ ਚੈਂਬੂਰ ਵਿੱਚ ਕੁਝ ਝੁੱਗੀਆਂ ਤੇ ਕੰਧ ਡਿੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ ਵਿਕਰੋਲੀ ਵਿੱਚ ਕੰਧ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ …
Read More »ਭਾਰੀ ਮੀਂਹ ਦੀ ਚਿਤਾਵਨੀ ਜਾਰੀ, ਹਾਲਾਤ ਬਣ ਸਕਦੇ ਹਨ ਨਾਜ਼ੁਕ? ਸਕੂਲਾਂ ਕਾਲਜਾਂ ਵਿੱਚ ਵੀ ਛੁੱਟੀ ਦਾ ਐਲਾਨ
ਮੁੰਬਈ : ਇਸ ਵਾਰ ਪੈ ਰਹੀਆਂ ਭਾਰੀ ਬਾਰਿਸ਼ਾਂ ਨੇ ਲੋਕਾਂ ਦੇ ਨੱਕ ‘ਚ ਦਮ ਕਰ ਦਿੱਤਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਜਿੱਥੇ ਬੀਤੇ ਦਿਨੀਂ ਪੰਜਾਬ ਸਮੇਤ ਦੂਜੇ ਸੂਬਿਆਂ ‘ਚ ਵੀ ਹੜ੍ਹ ਆਏ ਉੱਥੇ ਇਕ ਵਾਰ ਫਿਰ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰ ਦਿੱਤੀ ਹੈ। ਪਰ ਫਰਕ …
Read More »