ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਪੰਜਾਬ ਰਾਜ ਦੇ ਰਾਵਲਪਿੰਡੀ ਜ਼ਿਲੇ ‘ਚ ਐਮਰਜੈਂਸੀ ਸਥਿਤੀ ‘ਚ ਉਤਾਰਿਆ ਗਿਆ ਹੈ। ਇਸ ਦੌਰਾਨ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ ਹੈ ਅਤੇ ਇਮਰਾਨ ਖਾਨ ਸੜਕ …
Read More »Afghanistan Helicopter Crash: ਅਮਰੀਕੀ ਬਲੈਕ ਹਾਕ ਹੈਲੀਕਾਪਟਰ ਕਰੈਸ਼, 3 ਲੋਕਾਂ ਦੀ ਮੌਤ, 5 ਜ਼ਖਮੀ
ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇੱਕ ਅਮਰੀਕੀ ਬਲੈਕ ਹਾਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਤਾਲਿਬਾਨ ਦੇ ਰੱਖਿਆ ਮੰਤਰਾਲੇ ਵੱਲੋਂ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਹਾਦਸੇ ਵਿੱਚ ਤਿੰਨ ਅਫਗਾਨ ਸੈਨਿਕ ਵੀ ਮਾਰੇ ਗਏ ਹਨ। ਤਾਲਿਬਾਨ ਲੜਾਕੇ ਕਾਬੁਲ ਵਿੱਚ ਹੈਲੀਕਾਪਟਰ ਦੀ ਸਿਖਲਾਈ ਲੈ …
Read More »ਅਮਰੀਕਾ: ਮਿਆਮੀ ਬੀਚ ਨੇੜੇ ਹੈਲੀਕਾਪਟਰ ਹਾਦਸਾਗ੍ਰਸਤ, ਹਾਦਸੇ ਵਿੱਚ ਦੋ ਲੋਕ ਜ਼ਖ਼ਮੀ
ਵਾਸ਼ਿੰਗਟਨ- ਅਮਰੀਕਾ ਦੇ ਫਲੋਰੀਡਾ ਵਿੱਚ ਮਿਆਮੀ ਬੀਚ ‘ਤੇ ਇੱਕ ਵੱਡਾ ਹਾਦਸਾ ਹੋਣੋਂ ਤੋਂ ਟਲ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਨੂੰ ਮਿਆਮੀ ਬੀਚ ਨੇੜੇ ਐਟਲਾਂਟਿਕ ਮਹਾਸਾਗਰ ‘ਚ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਜੈਕਸਨ ਮੈਮੋਰੀਅਲ ਹਸਪਤਾਲ ‘ਚ ਦਾਖਲ ਕਰਵਾਇਆ …
Read More »ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ,ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ
ਚੰਡੀਗੜ੍ਹ: ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ ਹੋ ਗਿਆ ਹੈ। ਇਸ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਤੇ ਫਿਰ ਸੁਜਾਨਪੁਰ ਵਿਚ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ।ਅੱਜ ਕਾਂਗਰਸ …
Read More »ਅਖਿਲੇਸ਼ ਯਾਦਵ ਦਾ ਬੀਜੇਪੀ ‘ਤੇ ਵੱਡਾ ਇਲਜ਼ਾਮ, ਦਿੱਲੀ ‘ਚ ਹੈਲੀਕਾਪਟਰ ਰੋਕਣ ਦਾ ਦੋਸ਼
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਸਪਾ ਸੁਪਰੀਮੋ ਅਖਿਲੇਸ਼ ਯਾਦਵ ਨੇ ਬੀਜੇਪੀ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਟਵੀਟ ਕੀਤਾ ਕਿ ਉਨ੍ਹਾਂ ਦਾ ਹੈਲੀਕਾਪਟਰ ਦਿੱਲੀ ਵਿੱਚ ਰੋਕਿਆ ਗਿਆ। ਅਖਿਲੇਸ਼ ਯਾਦਵ ਨੇ ਮੁਜ਼ੱਫਰਨਗਰ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨਾ ਸੀ। ਪੱਛਮੀ ਯੂਪੀ ਵਿੱਚ ਕਿਸਾਨ ਅੰਦੋਲਨ ਕਾਰਨ ਲੋਕਾਂ …
Read More »ਹਾਈਕਮਾਨ ਨਾਲ ਮੀਟਿੰਗ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚੰਨੀ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੱਧੂ ਦੀ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਚੰਨੀ ਅੱਜ ਆਪਣੇ ਹੈਲੀਕਾਪਟਰ ਰਾਹੀਂ ਦਿੱਲੀ ਰਵਾਨਾ ਵੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਈਕਮਾਨ ਨਾਲ …
Read More »ਪਠਾਨਕੋਟ ‘ਚ ਭਾਰਤੀ ਫੌਜ ਦਾ ਹੈਲੀਕਾਪਟਰ ਕਰੈਸ਼ ਹੋ ਕੇ ਰਣਜੀਤ ਸਾਗਰ ਡੈਮ ‘ਚ ਡਿੱਗਿਆ
ਪਠਾਨਕੋਟ : ਪਠਾਨਕੋਟ ‘ਚ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਹੈਲੀਕਾਪਟਰ ਸਿੱਧਾ ਰਣਜੀਤ ਸਾਗਰ ਡੈਮ ਦੇ ਵਿਚ ਡਿੱਗਿਆ। ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ‘ਤੇ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ …
Read More »ਕਾਬੁਲ ‘ਚ ਹੈਲੀਕਪਟਰ ਹੋਇਆ ਹਾਦਸਾਗ੍ਰਸਤ, ਦੋ ਮੌਤਾਂ
ਕਾਬੁਲ (ਅਫਗਾਨੀਸਤਾਨ) : ਇੰਨੀ ਦਿਨੀਂ ਜਿਵੇਂ ਜਿਵੇਂ ਸੜਕੀ ਆਵਾਜਾਈ ‘ਚ ਦੁਰਘਟਨਾਵਾਂ ਵਧ ਰਹੀਆਂ ਹਨ ਤਿਵੇਂ ਤਿਵੇਂ ਹਵਾਈ ਆਵਾਜਾਈ ਦੀਆਂ
Read More »ਕੀ ਤੁਸੀ ਜਾਣਦੇ ਹੋ ਹੈਲੀਕਾਪਟਰ ਰਾਈਡ Uber ਦੀ ਕੈਬ ਨਾਲੋਂ ਵੀ ਹੈ ਸਸਤੀ ?
ਨਿਊਯਾਰਕ: ਆਨਲਾਈਨ ਕੈਬ ਸਰਵਿਸ ਨੇ ਚਾਹੇ ਲੋਕਾਂ ਦੀ ਯਾਤਰਾ ਨੂੰ ਆਸਾਨ ਬਣਾਉਣ ਦਾ ਕੰਮ ਕੀਤਾ ਹੋਵੇ ਪਰ ਕਈ ਵਾਰ ਇਹ ਸਰਵਿਸ ਲੋਕਾਂ ਦੀ ਪਰੇਸ਼ਾਨੀ ਦਾ ਕਾਰਨ ਵੀ ਬਣ ਜਾਂਦੀ ਹੈ। ਕੈਬ ਸਰਵਿਸ ਸਮੇਂ ਤੇ ਟਰੈਫਿਕ ਜਾਮ ਦੇ ਹਿਸਾਬ ਨਾਲ ਹੀ ਆਪਣੇ ਰੇਟ ਤੈਅ ਕਰਦੀਆਂ ਹਨ ਪਰ ਸੋਚੋ ਜੇਕਰ ਕੈਬ ਸਰਵਿਸ …
Read More »