ਨਵੀਂ ਦਿੱਲੀ : ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (NCPCR) ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਪਣੇ ਪੋਰਟਲ ‘ਤੇ ਕੋਵਿਡ-19 ਕਾਰਨ ਆਪਣੇ ਮਾਤਾ ਜਾਂ ਪਿਤਾ ਜਾਂ ਦੋਵਾਂ ਨੂੰ ਗੁਆਉਣ ਵਾਲੇ ਬੱਚਿਆਂ ਦਾ ਡਾਟਾ ਅਪਲੋਡ ਕਰਨ ਲਈ ਕਿਹਾ ਹੈ। ਸਿਖਰਲੇ ਬਾਲ ਅਧਿਕਾਰ ਅਦਾਰੇ ਨੇ ਸੁਪਰੀਮ ਕੋਰਟ ਵੱਲੋਂ ਨਿਰਦੇਸ਼ ਦਿੱਤੇ ਜਾਣ …
Read More »