ਚੰਡੀਗੜ੍ਹ: ਯੂਕਰੇਨ ਅਤੇ ਰੂਸ ਵਿੱਚ ਛਿੜੀ ਜੰਗ ਦੌਰਾਨ ਉਥੇ ਫਸੇ ਭਾਰਤੀਆਂ ਬਾਰੇ ਜਾਣਕਾਰੀ ਦੇਣ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿੱਥੇ ਪੂਰੇ ਭਾਰਤ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਉਥੇ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਲੋਕਾਂ ਦੀ ਮਦਦ ਲਈ …
Read More »ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ ਛੱਡਣ ਦੀ ਸਲਾਹ, ਹੈਲਪਲਾਈਨ ਨੰਬਰ ਜਾਰੀ
ਕੀਵ- ਯੂਕਰੇਨ ਵਿੱਚ ਇੱਕ ਮਹਾਯੁੱਧ ਦੇ ਡਰ ਦੇ ਵਿਚਕਾਰ ਅਨਿਸ਼ਚਿਤਤਾ ਦਾ ਮਾਹੌਲ ਹੈ। ਅਜਿਹੇ ‘ਚ ਅਮਰੀਕਾ ਸਮੇਤ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਉਥੋਂ ਵਾਪਸ ਬੁਲਾ ਲਿਆ ਹੈ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਹੈ। ਕੀਵ ਸਥਿਤ ਭਾਰਤੀ ਦੂਤਾਵਾਸ ਨੇ ਵਿਸ਼ੇਸ਼ ਤੌਰ ‘ਤੇ …
Read More »