ਨਵੀਂ ਦਿੱਲੀ: ਆਰਐਸਐਸ ਮੁਖੀ ਮੋਹਨ ਭਾਗਵਤ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਖਿਲਾਫ ਵਿਵਾਦਤ ਪੋਸਟ ਕਰਨ ਦੇ ਦੋਸ਼ ਹੇਂਠ ਵਾਰਾਣਸੀ ਦੇ ਕੈਂਟ ਥਾਣੇ ‘ਚ ਬਤਲੀਵੁੱਡ ਗਾਇਕਾ ਹਾਰਡ ਕੌਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਦੌਲਤਪੁਰ ਪਾਂਡੇਪੁਰ ਨਿਵਾਸੀ ਵਕੀਲ ਸ਼ਸ਼ਾਂਕ ਤ੍ਰਿਪਾਠੀ ਨੇ ਕੀਤਾ ਹੈ। ਹਾਰਡ ਕੌਰ ‘ਤੇ …
Read More »ਸਿੰਗਰ ਹਾਰਡ ਕੌਰ ਨੇ ਕੀਤੀ ਵਿਵਾਦਤ ਪੋਸਟ, ਮੋਹਨ ਭਾਗਵਤ ਨੂੰ ਲਿਖਿਆ ਅੱਤਵਾਦੀ, ਯੋਗੀ ਨੂੰ ਕੱਢੀਆਂ ਗਾਲਾਂ
ਸਿੰਗਰ ਹਾਰਡ ਕੌਰ ਸੋਸ਼ਲ ਮੀਡੀਆ ‘ਤੇ ਆਪਣੀ ਵਿਵਾਦਤ ਪੋਸਟ ਦੇ ਚਲਦਿਆਂ ਟਰੋਲ ਹੋ ਰਹੀ ਹੈ। ਹਾਰਡ ਕੌਰ ਨੇ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਪੋਸਟ ਕੀਤੀਆਂ ਜਿਸ ਵਿੱਚ ਉਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਦੇ ਸੰਚਾਲਕ ਮੋਹਨ ਭਾਗਵਤ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਹੈ …
Read More »