ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਗਾਏ ਗਏ ਹੈਰੀਟੇਜ਼ ਸਟ੍ਰੀਟ ਤੇ ਸੱਭਿਆਚਾਰਕ ਬੁੱਤਾ ਨੂੰ ਤੋੜਨ ਦੀ ਕੋਸ਼ਿਸ ਕੀਤੀ ਗਈ ਹੈ। ਇਸ ਮਾਮਲੇ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 8 ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ …
Read More »