ਫਿਰੋਜ਼ਪੁਰ : ਸਰਹੱਦੀ ਪਿੰਡ ਜੱਲੋ ਕੇ ਦੇ ਲੋਕਾਂ ਵੱਲੋਂ ਦੇਰ ਰਾਤ ਜਲੰਧਰ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਓ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮੁਲਾਜ਼ਮ ਰਾਤ ਵੇਲੇ 2 ਕਿਲੋ ਚਿੱਟਾ ਕਾਰ ‘ਚ ਲੁਕੋ ਕੇ ਲਿਜਾ ਰਹੇ ਸਨ।ਪਿੰਡਵਾਸੀਆਂ ਵੱਲੋਂ ਇਨ੍ਹਾਂ ਦੋਵਾਂ ਨੂੰ ਬੀਐੱਸਐੱਫ ਦੇ ਹਵਾਲੇ ਕਰ ਦਿਤਾ …
Read More »BSF ਨੇ ਸਰਹੱਦ ਨੇੜੇ ਖੇਤਾਂ ’ਚ ਡਰੋਨ ਵੱਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
ਨਿਊਜ਼ ਡੈਸਕ: ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਲਗਾਤਾਰ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਬਚੀਵਿੰਡ ’ਚ ਡਰੋਨ ਦੀ …
Read More »ਅੰਮ੍ਰਿਤਸਰ ਸੈਕਟਰ ‘ਚ BSF ਜਵਾਨਾਂ ਨੇ ਗੋਲੀਬਾਰੀ ਕਰਕੇ ਭਜਾਇਆ ਪਾਕਿ ਡਰੋਨ, 21 ਕਰੋੜ ਦੀ ਹੈਰੋਇਨ ਜ਼ਬਤ
ਨਿਊਜ਼ ਡੈਸਕ: ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਨੇ ਪਿੰਡ ਮੁੱਲਾਕੋਟ ਨੇੜੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣ ਕੇ ਇਸ ‘ਤੇ ਗੋਲੀਬਾਰੀ ਕੀਤੀ। ਕੁਝ ਮਿੰਟਾਂ ਦੇ ਬਾਅਦ ਡ੍ਰੋਨ ਪਾਕਿਸਤਾਨੀ ਸਰਹੱਦ ਵਿਚ ਵਾਪਸ ਪਰਤ ਗਿਆ …
Read More »ਗੁਰਦਾਸਪੁਰ ‘ਚ ਹੈਰੋਇਨ ਤੇ ਢਾਈ ਕਿੱਲੋ ਹਰੇ ਪੋਸਤ ਦੇ ਬੂਟਿਆਂ ਸਮੇਤ ਦੋ ਵਿਅਕਤੀ ਕਾਬੂ,ਪੁਲਿਸ ਵੱਲੋਂ ਕਾਰਵਾਈ ਸ਼ੁਰੂ
ਪੰਜਾਬ: ਪੰਜਾਬ ਦੀ ਜਵਾਨੀ ਨਸ਼ੇ ਵਿਚ ਗ਼ਲਤਾਨ ਹੁੰਦੀ ਜਾ ਰਹੀ ਹੀ। ਜਿਸ ਕਰਕੇ ਪੰਜਾਬ ਦਾ ਖ਼ਤਰੇ ਵਿੱਚ ਹੈ। ਜਿਸ ਨਾਲ ਆਉਣ ਵਾਲੀ ਪੀੜੀ ਦਾ ਆਉਣ ਤੋਂ ਪਹਿਲਾ ਹੀ ਨੁਕਸਾਨ ਹੈ। ਛੋਟੇ ਤੋਂ ਲੈ ਕਿ ਵੱਡੇ ਤੱਕ ਹਰ ਵਿਅਕਤੀ ਨਸ਼ੇ ਦਾ ਆਦੀ ਹੈ। ਕੋਈ ਵਿਰਲਾ ਹੀ ਹੋਵੇਗਾ ਜੋ ਭੈੜੀ ਆਦਤ ਤੋਂ …
Read More »ਨਸ਼ਾ ਤਸਕਰ ਟੈਕਸੀ ਚਾਲਕ ਕੋਲੋਂ 5.7 ਕਰੋੜ ਦੀ ਹੈਰੋਇਨ ਬਰਾਮਦ
ਲੁਧਿਆਣਾ : ਹੈਰੋਇਨ ਦੀ ਵੱਡੀ ਬਰਾਮਦਗੀ ਕਰਦਿਆਂ ਐਸਟੀਐਫ ਲੁਧਿਆਣਾ ਰੇਂਜ ਦੀ ਟੀਮ ਨੇ ਬਚਿੱਤਰ ਕਾਲੋਨੀ ਦੇ ਵਾਸੀ ਮੁਲਜ਼ਮ ਅਰਜਨ ਸਿੰਘ (40) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਦੇ ਸਕੂਟਰ ਚੋਂ 1 ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ STF ਇੰਚਾਰਜ ਹਰਬੰਸ ਸਿੰਘ ਨੇ ਦੱਸਿਆ …
Read More »ਭਾਰਤ-ਪਾਕਿ ਬਾਰਡਰ ‘ਤੋਂ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ : ਪੰਜਾਬ ਪੁਲਿਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਅੰਮ੍ਰਿਤਸਰ ਦੇ ਪੰਜਗਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚੋਂ 40.81 ਕਿਲੋ ਹੈਰੋਇਨ ਦੇ 39 ਪੈਕਟ ਬਰਾਮਦ ਕੀਤੇ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਜਾਂਦੀ ਹੈ। ਇਹ ਖੇਤਰ ਬੀ.ਐੱਸ.ਐੱਫ਼. ਅਧੀਨ …
Read More »ਹੁਸੈਨੀਵਾਲਾ ਸਰਹੱਦ ਤੋਂ ਪੰਜ ਕਿਲੋ ਹੈਰੋਇਨ ਤੇ ਹਥਿਆਰ ਬਰਾਮਦ
ਫ਼ਿਰੋਜ਼ਪੁਰ: ਪੁਲੀਸ ਨੇ ਨਸ਼ਾ ਤਸਕਰ ਦੀ ਨਿਸ਼ਾਨਦੇਹੀ ’ਤੇ ਹੁਸੈਨੀਵਾਲਾ ਸਰਹੱਦ ਤੋਂ ਪੰਜ ਕਿਲੋ ਹੈਰੋਇਨ, ਇੱਕ ਪਿਸਤੌਲ, ਦੋ ਮੈਗਜ਼ੀਨ, 18 ਜਿੰਦਾ ਕਾਰਤੂਸ ਤੇ ਗਿਆਰਾਂ ਸੌ ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਦੱਸ ਦਈਏ ਮੁਲਜ਼ਮ ਦਲਬੀਰ ਸਿੰਘ ਉਰਫ਼ ਦੱਲੂ ਨੂੰ ਸੀਆਈਏ ਸਟਾਫ਼ ਦੀ ਪੁਲੀਸ ਨੇ ਬੀਤੀ 5 ਜਨਵਰੀ ਨੂੰ ਢਾਈ ਸੌ …
Read More »ਐਸਟੀਐਫ ਨੇ 197 ਕਿਲੋਂ ਹੈਰੋਇਨ ਮਾਮਲੇ ‘ਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ: ਸਪੈਸ਼ਲ ਟਾਸਕ ਫੋਰਸ ਅਤੇ ਨਾਰਕੋਟਿਕਸ ਸੈਂਟਰਲ ਬਿਊਰੋ ਵੱਲੋਂ ਇੱਕ ਸੰਯੁਕਤ ਆਪਰੇਸ਼ਨ ਦੌਰਾਨ 194 ਕਿੱਲੋਗ੍ਰਾਮ ਹੈਰੋਇਨ ਅਤੇ ਸਿੰਥੈਟਿਕ ਡਰਗ ਬਣਾਉਣ ਲਈ ਵਰਤੇ ਜਾਣ ਵਾਲੇ ਖਤਰਨਾਕ ਕੈਮਿਕਲਾਂ ਦੀ ਬਰਾਮਦਗੀ ਵਿੱਚ ਸਬਾਰਡੀਨੇਟ ਸਰਵਿਸਿਜ਼ ਬੋਰਡ (ਐਸਐਸਬੀ) ਦੇ ਸਾਬਕਾ ਮੈਂਬਰ ਅਤੇ ਅਕਾਲੀ ਆਗੂ ਨੂੰ ਵੀ ਬੁੱਧਵਾਰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਟੀਐਫ ਨੇ ਅਨਵਰ …
Read More »ਨਸ਼ਾ ਤਸਕਰੀ ਮਾਮਲੇ ‘ਚ ਦੋ ਪੰਜਾਬੀਆਂ ਨੂੰ ਜੇਲ੍ਹ
ਲੰਡਨ : ਨਸ਼ਾ ਇੱਕ ਭੈੜੀ ਲਾਹਨਤ ਦੁਨੀਆਂ ਦੇ ਲਗਭਗ ਹਰ ਕੋਨੇ ਵਿੱਚ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਬ੍ਰਿਟੇਨ ਵਿਚ ਦੋ ਭਾਰਤੀ ਮੂਲ ਦੇ ਵਿਅਕਤੀਆਂ ਨੂੰ 2-2 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਿਕ ਇਹ ਦੋਵੇਂ ਭਾਰਤੀ ਮੀਟ ਅੰਦਰ ਲੱਖਾਂ ਪੌਂਡ ਦਾ ਨਸ਼ਾ ਛੁਪਾ ਕੇ …
Read More »ਲੰਡਨ ‘ਚ ਦੋ ਭਾਰਤੀ ਕਰ ਰਹੇ ਸਨ ਗਲਤ ਕੰਮ, ਹੁਣ ਜਾਣਗੇ ਜੇਲ੍ਹ
ਲੰਡਨ : ਨਸ਼ਾ ਇੱਕ ਭੈੜੀ ਲਾਹਨਤ ਦੁਨੀਆਂ ਦੇ ਲਗਭਗ ਹਰ ਕੋਨੇ ਵਿੱਚ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਬ੍ਰਿਟੇਨ ਵਿਚ ਦੋ ਭਾਰਤੀ ਮੂਲ ਦੇ
Read More »