ਓਟਵਾ- ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਵਿੱਚ ਤਿੰਨ ਸੰਸਥਾਵਾਂ ਦੇ ਬੰਦ ਹੋਣ ਨਾਲ ਪ੍ਰਭਾਵਿਤ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਦੀ ਸਲਾਹ ਅਨੁਸਾਰ, ਜੇਕਰ ਵਿਦਿਆਰਥੀਆਂ ਨੂੰ ਆਪਣੀ ਫੀਸ ਦੀ ਅਦਾਇਗੀ ਜਾਂ ਫੀਸ ਦੇ ਟ੍ਰਾਂਸਫਰ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਕਿਊਬਿਕ ਸਰਕਾਰ ਦੇ …
Read More »