ਚੰਡੀਗੜ੍ਹ : ਈਟੀਟੀ ਅਧਿਆਪਕਾਂ ਦੀ ਭਰਤੀ ਲਈ ਗ੍ਰੈਜੂਏਟ ਦੇ ਨਾਲ ਬੀਐੱਡ ਕਰਨ ਵਾਲੇ ਉਮੀਦਵਾਰਾਂ ਨੂੰ ਅਯੋਗ ਐਲਾਨੇ ਜਾਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਇਸ ਸੋਧ ’ਤੇ ਰੋਕ ਲਗਾ ਦਿੱਤੀ ਜਾਵੇ। ਪਟੀਸ਼ਨ ਦਾਖਲ …
Read More »