ਨਿਊਜ਼ ਡੈਸਕ : ਐੱਸਸੀ/ਐੱਸਟੀ ਐਕਟ ’ਚ ਹੋਈ ਪੱਤਰਕਾਰ ਭਾਵਨਾ ਗੁਪਤਾ ਦੀ ਗ੍ਰਿਫ਼ਤਾਰੀ ਦੇ ਮਾਮਲੇ ’ਚ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੈਮਰਾਮੈਨ ਤੇ ਡਰਾਈਵਰ ਦੀ ਗ੍ਰਿਫ਼ਤਾਰੀ ਦੀ ਪ੍ਰਕਿਰਿਆ ’ਤੇ ਸਵਾਲ ਉਠਾਏ। ਅਦਾਲਤ ਨੇ ਕਿਹਾ ਕਿ ਕਾਨੂੰਨੀ ਲਾਜ਼ਮੀਅਤਾ ਤੋਂ ਬਿਨਾਂ ਕਿਸੇ ਨਾਗਰਿਕ ਨੂੰ ਹਿਰਾਸਤ ’ਚ ਰੱਖਣਾ ਨਾਜਾਇਜ਼ ਹੈ ਤੇ ਅਦਾਲਤ ਇਸਦੇ …
Read More »ਹਿੰਦੂ ਨੇਤਾ ਬ੍ਰਿਜ ਮੋਹਨ ਸੂਰੀ ਦੀ ਸੁਰੱਖਿਆ ਵਧਾਉਣ ਦੀ ਅਰਜ਼ੀ ਹਾਈ ਕੋਰਟ ਵੱਲੋਂ ਖ਼ਾਰਜ
ਅੰਮ੍ਰਿਤਸਰ : ਹਿੰਦੂ ਨੇਤਾ ਬ੍ਰਿਜ ਮੋਹਨ ਸੂਰੀ ਨੇ ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਅਰਜ਼ੀ ਦਾਖ਼ਲ ਕੀਤੀ ਕੀਤੀ ਸੀ ਕਿ ਉਸਦੇ ਸੁਰੱਖਿਆ ਘੇਰੇ ’ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇ। ਕਿਉਂਕਿ ਉਸਦੀ ਜਾਨ ਨੂੰ ਖ਼ਤਰਾ ਹੈ, ਪਰ ਹਾਈ ਕੋਰਟ ਨੇ ਬ੍ਰਿਜ ਮੋਹਨ ਸੂਰੀ ਦੀ ਅਰਜ਼ੀ ’ਤੇ …
Read More »ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਕੀਤਾ ਇਨਕਾਰ
ਨਵੀਂ ਦਿੱਲੀ: ਗੁਜਰਾਤ ਹਾਈ ਕੋਰਟ ਨੇ ‘ਮੋਦੀ ਸਰਨੇਮ’ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਅਪੀਲ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਹੁਲ ਨੇ 2019 ਦੇ ਮਾਮਲੇ ਵਿਚ ਅਪਣੀ ਸਜ਼ਾ ਨੂੰ ਹਾਈ ਕੋਰਟ ਵਿਚ ਚੁਣੌਤੀ ਦਿਤੀ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ …
Read More »ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ
ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ। ਸਿੱਧੂ ਨੇ ਆਪਣੀ Z+ ਸਕਿਓਰਿਟੀ ਨੂੰ ਮੁੜ ਬਹਾਲ ਕਰਵਾਉਣ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ …
Read More »ਪੰਜਾਬ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਸੰਬੰਧੀ ਸੌਦਾ ਸਾਧ ਰਾਮ ਰਹੀਮ ਦੀ ਪਟੀਸ਼ਨ’ਤੇ ਚੁਕੇ ਸਵਾਲ
ਚੰਡੀਗੜ੍ਹ: ਡੇਰਾ ਮੁੱਖੀ ਰਾਮ ਰਹੀਮ ਜੋ ਕਿ ਪਿਛਲੇ ਕਈ ਦਹਾਕਿਆਂ ਤੋਂ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਿਹਾ ਹੈ। ਕਈ ਵਾਰ ਇਸ ਨੂੰ ਪੈਰੋਲ ਵੀ ਦਿਤੀ ਗਈ ਹੈ।ਦੱਸ ਦਿੰਦੇ ਹੈ ਕਿ ਸੌਦਾ ਸਾਧ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੇ ਅੱਜ ਪੰਜਾਬ-ਹਰਿਆਣਾ …
Read More »ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ‘ਤੇ ਅਗਲੇ ਹੁਕਮਾਂ ਤੱਕ ਲਗਾਈ ਰੋਕ
ਚੰਡੀਗੜ੍ਹ- ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਜਾਣ ਮਗਰੋਂ ਮਨੀਸ਼ਾ ਗੁਲਾਟੀ ਨੇ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਚੇਅਰਮੈਨ ਅਹੁਦੇ ‘ਤੇ ਅਗਲੇ ਹੁਕਮਾਂ ਤੱਕ ਨਿਯੁਕਤੀ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ …
Read More »ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤਾ ਹਾਈਕੋਰਟ ਵੱਲ ਰੁਖ਼
ਪੰਜਾਬ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਹੈ। ਅੱਜ ਅਦਾਲਤ ਦੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਡਬਲ ਬੈਂਚ ਅੱਗੇ ਅਪੀਲ ਦਾਇਰ ਕੀਤੀ। ਇਸ ਅਪੀਲ ਉਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਹ ਵਾਧਾ 18 ਸਤੰਬਰ 2020 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ …
Read More »ਕੌਮੀ ਇਨਸਾਫ਼ ਮੋਰਚੇ ਨੂੰ ਲੈ ਕਿ ਵੱਡੀ ਖ਼ਬਰ ,ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਦਿੱਤੀ ਜਾਣਕਾਰੀ
ਚੰਡੀਗੜ੍ਹ : ਚੰਡੀਗੜ੍ਹ ਤੇ ਮੋਹਾਲੀ ਦੀ ਸਰਹੱਦ ਤੇ ਲਗਾ ਕੌਮੀ ਇਨਸਾਫ਼ ਮੋਰਚਾ ਜੋ ਕਿ ਬੰਦੀ ਸਿੰਘਾਂ ਨੂੰ ਇਨਸਾਫ਼ , ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਤੇ ਬਹਿਬਲ ਕਲਾ ਗੋਲੀਕਾਂਡ ਦੇ ਇਨਸਾਫ਼ ਵੱਖ ਵੱਖ ਥਾਵਾਂ ਤੋਂ ਆ ਕਿ ਸੰਗਤਾਂ ਤੇ ਪੱਕਾ ਮੋਰਚਾ ਲਗਾਇਆ ਸੀ। ਜੋ ਕਿ 7 ਜਨਵਰੀ ਨੂੰ …
Read More »ਹਾਈਕੋਰਟ ਨੇ ਮਮਤਾ ਸਰਕਾਰ ਨੂੰ ਕਿਹਾ- ਜੇਕਰ ਪੁਲਿਸ ਹਨੂੰਮਾਨ ਜਯੰਤੀ ਨੂੰ ਸੰਭਾਲ ਨਹੀਂ ਸਕਦੀ ਤਾਂ ਪੈਰਾ ਮਿਲਟਰੀ ਕਰੋ ਤਾਇਨਾਤ
ਨਿਊਜ਼ ਡੈਸਕ: ਕੇਂਦਰੀ ਗ੍ਰਹਿ ਮੰਤਰਾਲੇ ਨੇ ਹਨੂੰਮਾਨ ਜਯੰਤੀ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੇ ਰਾਜਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਮੰਤਰਾਲੇ ਨੇ ਸਰਕਾਰਾਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਬੰਧ ਕਰਨ ਲਈ ਕਿਹਾ ਹੈ। ਐਡਵਾਈਜ਼ਰੀ ਵਿੱਚ ਰਾਜ ਸਰਕਾਰਾਂ ਨੂੰ ਸਮਾਜ ਵਿੱਚ ਫਿਰਕੂ ਸਦਭਾਵਨਾ ਨੂੰ ਵਿਗਾੜਨ ਵਾਲੇ …
Read More »CM ਮਾਨ ਕੋਲ ਪਹੁੰਚੇ ਡਰੱਗ ਕੇਸ ਨਾਲ ਸਬੰਧਿਤ ਹਾਈ ਕੋਰਟ ਵੱਲੋਂ ਖੋਲ੍ਹੇ ਗਏ 3 ਲਿਫ਼ਾਫ਼ੇ
ਚੰਡੀਗੜ੍ਹ : ਹਾਈਕੋਰਟ ਨੇ ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਿਤ 3 ਲਿਫ਼ਾਫ਼ੇ ਖੋਲ੍ਹੇ ਹਨ ਜੋ ਕਈ ਸਾਲਾਂ ਤੋਂ ਬੰਦ ਸਨ। CM ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਮੇਰੇ ਕੋਲ ਪਹੁੰਚ ਗਏ ਹਨ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨਾਲ ਤਬਾਹ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ …
Read More »