ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਕੋਲ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਇਮਾਰਤ ਵੇਚਣ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਚੀਮਾ ਨੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਮੰਗ …
Read More »