ਜੰਮੂ- ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਅੱਜ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਜੰਮੂ ਪਹੁੰਚ ਰਹੇ ਹਨ। ਗ੍ਰਹਿ ਮੰਤਰੀ ਸ਼ਨੀਵਾਰ ਨੂੰ ਜੰਮੂ ਦੇ ਮੌਲਾਨਾ ਆਜ਼ਾਦ ਸਟੇਡੀਅਮ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 83ਵੇਂ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਨਾਲ-ਨਾਲ ਇੱਕ ਉੱਚ ਪੱਧਰੀ ਮੀਟਿੰਗ …
Read More »ਯੂਕਰੇਨ ਸੰਕਟ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਤੀਜੀ ਅਹਿਮ ਬੈਠਕ, ਕਿਹਾ- ਭਾਰਤੀਆਂ ਦੀ ਵਾਪਸੀ ਸਰਕਾਰ ਦੀ ਪਹਿਲੀ ਤਰਜੀਹ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਯੂਕਰੇਨ ਸੰਕਟ ‘ਤੇ ਇੱਕ ਹੋਰ ਉੱਚ ਪੱਧਰੀ ਬੈਠਕ ਕੀਤੀ। ਇਸ ਬੈਠਕ ‘ਚ ਜੰਗ ਪ੍ਰਭਾਵਿਤ ਇਲਾਕਿਆਂ ‘ਚੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ‘ਤੇ ਜ਼ੋਰ ਦਿੱਤਾ ਗਿਆ। ਇਸ ਉੱਚ ਪੱਧਰੀ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਣਜ ਮੰਤਰੀ ਪੀਯੂਸ਼ ਗੋਇਲ, ਹਰਦੀਪ ਪੁਰੀ, …
Read More »ਯੂਕਰੇਨ ਸੰਕਟ ‘ਤੇ PM ਮੋਦੀ ਦੀ ਉੱਚ ਪੱਧਰੀ ਬੈਠਕ, ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾ ਸਕਦੇ ਹਨ ਪੁਰੀ-ਸਿੰਧੀਆ-ਰਿਜਿਜੂ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਬੈਠਕ ਬੁਲਾਈ ਹੈ। ਜੇਕਰ ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਕੁਝ ਕੇਂਦਰੀ ਮੰਤਰੀ ਭਾਰਤੀਆਂ ਨੂੰ ਕੱਢਣ ਲਈ ਤਾਲਮੇਲ ਕਰਨ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਜਾ ਸਕਦੇ ਹਨ। ਇਨ੍ਹਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ …
Read More »