ਚੰਡੀਗੜ੍ਹ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ 378.77 ਏਕੜ ਜ਼ਮੀਨ ‘ਤੇ ਹਾਈ-ਟੈਕ ਸਾਈਕਲ ਵੈਲੀ ਦੀ ਸਥਾਪਨਾ ਨਾਲ, ਲੁਧਿਆਣਾ ਵਿਸ਼ਵ ਦੇ ਨਕਸ਼ੇ ‘ਤੇ ਆ ਜਾਵੇਗਾ ਕਿਉਂਕਿ ਸਾਈਕਲ ਉਦਯੋਗ ਵਿਚਲੀਆਂ ਵੱਡੀਆਂ ਕੰਪਨੀਆਂ ਇੱਥੇ ਆਪਣੀਆਂ ਇਕਾਈਆਂ ਸਥਾਪਿਤ ਕਰ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ …
Read More »