ਅਫਗਾਨਿਸਤਾਨ: ਤਾਲਿਬਾਨ ਨੇ ਅਫਗਾਨਿਸਤਾਨ ‘ਚ ਔਰਤਾਂ ਖਿਲਾਫ ਸਖਤ ਹੁਕਮ ਜਾਰੀ ਕੀਤਾ ਹੈ। ਤਾਲਿਬਾਨ ਨੇ ਇੱਕ ਹੁਕਮ ਜਾਰੀ ਕਰਕੇ ਔਰਤਾਂ ਲਈ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਚੇਰੀ ਸਿੱਖਿਆ ਵਿਭਾਗ ਲਈ ਤਾਲਿਬਾਨ ਦੇ ਇੰਚਾਰਜ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਗਲੇ ਹੁਕਮਾਂ ਤੱਕ ਲੜਕੀਆਂ …
Read More »ਅਮਰੀਕਾ ‘ਚ ਵਿਦੇਸ਼ਾਂ ਤੋਂ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਦੀ ਸੂਚੀ ‘ਚ ਭਾਰਤੀ ਦੂਜੇ ਨੰਬਰ ‘ਤੇ
ਸਾਲ 2018-19 ਵਿੱਚ ਭਾਰਤ ਤੋਂ ਅਮਰੀਕਾ ਪੜ੍ਹਨ ਆਏ ਵਿਦਿਆਰਥੀਆਂ ਦੀ ਕੁੱਲ ਗਿਣਤੀ ਦੋ ਲੱਖ ਤੋਂ ਜ਼ਿਆਦਾ ਰਹੀ ਹੈ। ਜੇਕਰ ਵਿਸ਼ਵ ਭਰ ਤੋਂ ਅਮਰੀਕਾ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਨੂੰ ਵੇਖਿਆ ਜਾਵੇ ਤਾਂ ਇਹ ਦਸ ਲੱਖ ਤੋਂ ਜ਼ਿਆਦਾ ਦੀ ਰਹੀ ਹੈ। ਇਨ੍ਹਾਂ ਵਿਦਿਆਰਥੀਆਂ ਵਿੱਚ ਸਭ ਤੋਂ ਜ਼ਿਆਦਾ ਗਿਣਤੀ ਚੀਨੀ ਵਿਦਿਆਰਥੀਆਂ …
Read More »