ਪੈਰਿਸ- ਭਾਰਤ ਤੋਂ ਉੱਠੇ ਹਿਜਾਬ ਵਿਵਾਦ ਨੇ ਹੁਣ ਫਰਾਂਸ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਐਤਵਾਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਇਹ ਵੱਡਾ ਮੁੱਦਾ ਬਣ ਗਿਆ ਹੈ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮਰੀਨ ਲੀ ਪੇਨ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਸੱਤਾ ‘ਚ ਆਉਂਦੀ ਹੈ ਤਾਂ ਹਿਜਾਬ …
Read More »ਹਿਜਾਬ ਵਿਵਾਦ ‘ਚ ਅਲਕਾਇਦਾ ਦੀ ਐਂਟਰੀ, ‘ਅੱਲ੍ਹਾਹੂ ਅਕਬਰ’ ਦਾ ਨਾਅਰਾ ਲਾਉਣ ਵਾਲੀਆਂ ਕੁੜੀਆਂ ਦੀ ਕੀਤੀ ਤਾਰੀਫ਼
ਬੈਂਗਲੁਰੂ- ਕਰਨਾਟਕ ਹਿਜਾਬ ਵਿਵਾਦ ਵਿੱਚ ਹੁਣ ਅਲਕਾਇਦਾ ਆ ਗਈ ਹੈ। ਅੱਤਵਾਦੀ ਸੰਗਠਨ ਦੇ ਨੇਤਾ ਅਯਮਨ ਅਲ ਜਵਾਹਿਰੀ ਨੇ ਭਾਰਤੀ ਮੁਸਲਮਾਨਾਂ ਨੂੰ ਹਿਜਾਬ ‘ਤੇ ਪਾਬੰਦੀ ਦੇ ਖਿਲਾਫ਼ ਆਵਾਜ਼ ਉਠਾਉਣ ਲਈ ਪ੍ਰੇਰਿਤ ਕਰਦੇ ਹੋਏ ਇਸ ਨੂੰ ਪਰੇਸ਼ਾਨੀ ਦੱਸਿਆ ਹੈ। ਜਵਾਹਿਰੀ ਨੇ ਕਰਨਾਟਕ ਦੀ ਵਿਦਿਆਰਥਣ ਮੁਸਕਾਨ ਖਾਨ ਦੀ ਤਾਰੀਫ਼ ਕਰਦੇ ਹੋਏ 9 ਮਿੰਟ …
Read More »ਹਿਜਾਬ ਵਿਵਾਦ ‘ਤੇ ਕਰਨਾਟਕ ਦੇ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਕਿਹਾ, ਹੰਕਾਰ ਛੱਡ ਦਿਓ ਅਤੇ ਪ੍ਰੀਖਿਆ ਦਿਓ
ਬਗਲਕੋਟ- ਕਰਨਾਟਕ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਮੰਤਰੀ ਬੀ. ਸੀ. ਨਾਗੇਸ਼ ਨੇ ਐਤਵਾਰ ਨੂੰ ਕਿਹਾ ਕਿ ਰਾਜ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਦੌਰਾਨ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਗਈ ਅਤੇ 11 ਅਪ੍ਰੈਲ ਨੂੰ ਸਮਾਪਤ ਹੋਵੇਗੀ। ਰਾਜ ਦੇ 3,440 ਤੋਂ ਵੱਧ ਕੇਂਦਰਾਂ ਦੇ …
Read More »ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਹਿਜਾਬ ਵਿਵਾਦ ‘ਤੇ ਕਿਹਾ- ‘ਕੁੜੀਆਂ ਦੇ ਖੰਭ ਨਾ ਕੱਟੋ’, ਦੇਖੋ ਵੀਡੀਓ
ਨਿਊਜ਼ ਡੈਸਕ- ਕਰਨਾਟਕ ਦੀਆਂ ਕੁਝ ਮੁਸਲਿਮ ਵਿਦਿਆਰਥਣਾਂ ਵੱਲੋਂ ਸਕੂਲ ‘ਚ ਹਿਜਾਬ ਪਹਿਨਣ ਦੇ ਮਾਮਲੇ ‘ਚ ਅਦਾਲਤ ਦਾ ਫੈਸਲਾ ਆ ਗਿਆ ਹੈ, ਪਰ ਫਿਰ ਵੀ ਕੁਝ ਲੋਕ ਇਸ ਮੁੱਦੇ ਨੂੰ ਛੱਡਣ ਨੂੰ ਤਿਆਰ ਨਹੀਂ ਹਨ। ਇਸ ‘ਤੇ ਕਿਸੇ ਨਾ ਕਿਸੇ ਬਹਾਨੇ ਬਹਿਸ ਕੀਤੀ ਜਾਂਦੀ ਹੈ। ਹੁਣ ਇਸ ਮਾਮਲੇ ‘ਤੇ ਇਸ ਸਾਲ …
Read More »ਕਰਨਾਟਕ ਦੀ ਤਰਜ਼ ‘ਤੇ ਬੰਗਲਾਦੇਸ਼ ਦੇ ਸਕੂਲਾਂ ‘ਚ ਵੀ ਬੁਰਕੇ ‘ਤੇ ਪਾਬੰਦੀ, ਹਿਜਾਬ ਪਾ ਕੇ ਆ ਜਾਂਦੇ ਸਨ ਲੜਕੇ
ਬੰਗਲਾਦੇਸ਼- ਕਰਨਾਟਕ ਦੀ ਤਰਜ਼ ‘ਤੇ ਬੰਗਲਾਦੇਸ਼ ਦੇ ਨੋਆਖਾਲੀ ਦੇ ਸੇਨਬਾਗ ਉਪ ਜ਼ਿਲੇ ‘ਚ ਇੱਕ ਸਕੂਲ ਦੇ ਕਲਾਸਰੂਮ ‘ਚ ਵਿਦਿਆਰਥਣਾਂ ਦੇ ਬੁਰਕਾ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਕੂਲ ਦੇ ਇਸ ਹੁਕਮ ਤੋਂ ਬਾਅਦ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਮੀਡਿਆ ਦੀ ਇੱਕ ਰਿਪੋਰਟ ਦੇ ਅਨੁਸਾਰ, ਸਕੂਲ ਵਾਲੇ …
Read More »ਹਿਜਾਬ ਮਾਮਲੇ ‘ਚ ਫੈਸਲਾ ਸੁਣਾਉਣ ਵਾਲੇ ਜੱਜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਅਲਰਟ
ਬੰਗਲੌਰ- ਕਰਨਾਟਕ ਦੇ ਹਿਜਾਬ ਕੇਸ ਵਿੱਚ ਫੈਸਲਾ ਸੁਣਾਉਣ ਵਾਲੇ ਜੱਜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਧਮਕੀ ਭਰਿਆ ਵੀਡੀਓ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। …
Read More »ਅਮਰੀਕਾ ਪਹੁੰਚਿਆ ਕਰਨਾਟਕ ਦਾ ਹਿਜਾਬ ਵਿਵਾਦ, ਅਮਰੀਕੀ ਸਦਨ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਨੇ ਫੈਸਲੇ ‘ਤੇ ਚੁੱਕੇ ਸਵਾਲ
ਵਾਸ਼ਿੰਗਟਨ- ਕਰਨਾਟਕ ਦੇ ਹਿਜਾਬ ਵਿਵਾਦ ਹੁਣ ਅਮਰੀਕਾ ਤੱਕ ਪਹੁੰਚ ਗਿਆ ਹੈ। ਅਮਰੀਕੀ ਸਦਨ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਗ੍ਰੇਗਰੀ ਮੀਕਸ ਨੇ ਹਿਜਾਬ ਵਿਵਾਦ ‘ਤੇ ਕਰਨਾਟਕ ਹਾਈ ਕੋਰਟ ਦੇ ਫੈਸਲੇ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਇਸ ਫੈਸਲੇ ‘ਤੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਪ੍ਰਗਟਾਵੇ …
Read More »ਮਹਿਬੂਬਾ ਮੁਫਤੀ ਨੇ ਹਿਜਾਬ ਮਾਮਲੇ ‘ਚ ਕਰਨਾਟਕ ਹਾਈਕੋਰਟ ਦੇ ਫੈਸਲੇ ‘ਤੇ ਉਠਾਏ ਸਵਾਲ, ਕਹੀ ਇਹ ਗੱਲ
ਸ਼੍ਰੀਨਗਰ- ਕਰਨਾਟਕ ਹਾਈਕੋਰਟ ਨੇ ਹਿਜਾਬ ਮਾਮਲੇ ‘ਤੇ ਅੱਜ ਆਪਣਾ ਫੈਸਲਾ ਸੁਣਾਇਆ ਹੈ। ਕਰਨਾਟਕ ਹਾਈ ਕੋਰਟ ਨੇ ਕਿਹਾ ਹੈ ਕਿ ਇਸਲਾਮ ‘ਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ ਹੈ, ਇਹ ਧਰਮ ਦਾ ਹਿੱਸਾ ਨਹੀਂ ਹੈ। ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਕਰਨਾਟਕ ਹਾਈ ਕੋਰਟ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਮਹਿਬੂਬਾ ਮੁਫ਼ਤੀ ਨੇ …
Read More »ਸਕੂਲਾਂ-ਕਾਲਜਾਂ ‘ਚ ਹਿਜਾਬ ਪਾਉਣ ਦੀ ਇਜਾਜ਼ਤ ਨਹੀਂ, ਕਰਨਾਟਕ ਹਾਈਕੋਰਟ ‘ਚ ਪਟੀਸ਼ਨ ਖਾਰਜ
ਬੈਂਗਲੁਰੂ- ਹਿਜਾਬ ਮਾਮਲੇ ‘ਤੇ ਅੱਜ ਕਰਨਾਟਕ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਕਰਨਾਟਕ ਹਾਈ ਕੋਰਟ ਨੇ ਹਿਜਾਬ ਮਾਮਲੇ ‘ਤੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਕਰਨਾਟਕ ਹਾਈ ਕੋਰਟ ਨੇ ਕਿਹਾ ਕਿ ਹਿਜਾਬ ਧਰਮ ਦਾ ਜ਼ਰੂਰੀ ਹਿੱਸਾ ਨਹੀਂ ਹੈ। ਕਰਨਾਟਕ ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ, ਜਸਟਿਸ …
Read More »ਹਿਜਾਬ ਮਾਮਲੇ ‘ਤੇ ਅੱਜ ਆਵੇਗਾ ਫੈਸਲਾ, ਸਕੂਲ-ਕਾਲਜ ਬੰਦ, ਧਾਰਾ 144 ਲਾਗੂ
ਬੈਂਗਲੁਰੂ- ਕਰਨਾਟਕ ਹਾਈ ਕੋਰਟ ਅੱਜ ਹਿਜਾਬ ਮਾਮਲੇ ‘ਤੇ ਆਪਣਾ ਫ਼ੈਸਲਾ ਸੁਣਾਏਗੀ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਸੀ, ਜੋ ਕਰਨਾਟਕ ਸਮੇਤ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਸੀ। ਹਾਈ ਕੋਰਟ ਦੇ ਜੱਜਾਂ ਦੇ ਇਸ ਬੈਂਚ ਨੇ ਕਲਾਸ ਵਿੱਚ ਹਿਜਾਬ ਪਹਿਨਣ ਦੇ …
Read More »