Breaking News

Tag Archives: hijab

ਈਰਾਨ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੁਪਰੀਮ ਲੀਡਰ ਖਮੇਨੇਈ ਦੀ ਸਭ ਤੋਂ ਵੱਡੀ ਤਸਵੀਰ ‘ਤੇ ਲਗਾਈ ਅੱਗ

ਤਹਿਰਾਨ:ਈਰਾਨ ‘ਚ ਹਿਜਾਬ ਦੇ ਖਿਲਾਫ ਪ੍ਰਦਰਸ਼ਨ ਪੂਰੇ ਜ਼ੋਰਾਂ ‘ਤੇ ਹਨ। ਪੁਲਿਸ ਹਿਰਾਸਤ ਵਿੱਚ ਇੱਕ ਔਰਤ ਦੀ ਮੌਤ ਤੋਂ ਬਾਅਦ ਪੂਰੇ ਈਰਾਨ ਵਿੱਚ ਸੁਰੱਖਿਆ ਬਲਾਂ ਨਾਲ ਪ੍ਰਦਰਸ਼ਨਕਾਰੀਆਂ ਦੀ ਝੜਪ ਹੋ ਗਈ। ਸਰਕਾਰੀ ਟੈਲੀਵਿਜ਼ਨ ਨੇ ਕਿਹਾ ਕਿ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਤੋਂ ਵੱਧ 26 ਹੋ ਸਕਦੀ ਹੈ। ਇਸ ਦੌਰਾਨ, …

Read More »

ਸੋਨਮ ਕਪੂਰ ‘ਤੇ ਭੜਕੇ ਮਨਜਿੰਦਰ ਸਿੰਘ ਸਿਰਸਾ, ‘ਹਿਜਾਬ ਅਤੇ ਦਸਤਾਰ’ ਦੀ ਤੁਲਨਾ ‘ਤੇ ਟਵੀਟ ਕਰਕੇ ਕਿਹਾ ਇਹ

ਮੁੰਬਈ- ਕਰਨਾਟਕ ਵਿੱਚ ਇਸ ਮੁੱਦੇ ਨੂੰ ਲੈ ਕੇ ਅਸ਼ਾਂਤੀ ਹੈ ਕਿ ਕੀ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਇਸ ਮਾਮਲੇ ‘ਤੇ ਕੁਝ ਮਸ਼ਹੂਰ ਹਸਤੀਆਂ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਹਰ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਨ ਵਾਲੀ ਬਾਲੀਵੁੱਡ ਅਦਾਕਾਰਾ …

Read More »

ਕਰਨਾਟਕ ਹਿਜਾਬ ਵਿਵਾਦ: ਹੁਣ 16 ਫਰਵਰੀ ਤੱਕ ਬੰਦ ਰਹਿਣਗੇ ਕਾਲਜ, ਬੋਮਈ ਸਰਕਾਰ ਦਾ ਫੈਸਲਾ

ਕਰਨਾਟਕ- ਕਰਨਾਟਕ ਸਰਕਾਰ ਨੇ ਸ਼ੁੱਕਰਵਾਰ ਨੂੰ ਡਿਗਰੀ ਅਤੇ ਡਿਪਲੋਮਾ ਕਾਲਜਾਂ ਨੂੰ 16 ਫਰਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ ‘ਚ ਮੁਸਲਿਮ ਲੜਕੀਆਂ ਦੇ ਸਕੂਲ ਵਿੱਚ ਹਿਜਾਬ ਪਹਿਨਣ ਦਾ ਵਿਵਾਦ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੂਬਾ ਸਰਕਾਰ ਨੇ …

Read More »

ਹਿਜਾਬ ਵਿਵਾਦ: ਹੇਮਾ ਮਾਲਿਨੀ ਨੇ ਕਿਹਾ- ਸਕੂਲ ਸਿੱਖਿਆ ਲਈ ਹੁੰਦੇ ਹਨ, ਧਾਰਮਿਕ ਮਾਮਲਿਆਂ ਲਈ ਨਹੀਂ 

ਨਿਊਜ਼ ਡੈਸਕ- ਕਰਨਾਟਕ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਮੁਸਲਿਮ ਵਿਦਿਆਰਥਣਾਂ ਦੇ ਹਿਜਾਬ ਪਹਿਨਣ ਨੂੰ ਲੈ ਕੇ ਵਿਵਾਦ ਜਾਰੀ ਹੈ। ਕਰਨਾਟਕ ਤੋਂ ਸ਼ੁਰੂ ਹੋਇਆ ਇਹ ਹਿਜਾਬ ਵਿਵਾਦ ਜਿੱਥੇ ਹੁਣ ਦੇਸ਼ ਦੇ ਹੋਰ ਹਿੱਸਿਆਂ ਤੱਕ ਪਹੁੰਚ ਗਿਆ ਹੈ, ਉੱਥੇ ਹੀ ਹੇਮਾ ਮਾਲਿਨੀ ਨੇ ਵੀ ਇਸ ਮੁੱਦੇ ‘ਤੇ ਆਪਣੇ ਵਿਚਾਰ ਰੱਖੇ ਹਨ। ਅਭਿਨੇਤਰੀ …

Read More »

ਹਿਜਾਬ ਵਿਵਾਦ: ਓਵੈਸੀ ਦਾ ਵੱਡਾ ਬਿਆਨ, ਪੀਐਮ ਮੋਦੀ ਦੀ ਦਾੜ੍ਹੀ ਤੇ ਬੀਜੇਪੀ ਦੀ ਟੋਪੀ ਬਾਰੇ ਕਹਿ ਇਹ ਗੱਲ

ਨਵੀਂ ਦਿੱਲੀ- ਕਰਨਾਟਕ ਤੋਂ ਸ਼ੁਰੂ ਹੋਏ ਹਿਜਾਬ ਵਿਵਾਦ ਨੂੰ ਲੈ ਕੇ ਸਿਆਸਤ ਲਗਾਤਾਰ ਵਧ ਰਹੀ ਹੈ। ਹੁਣ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਘੇਰਿਆ ਹੈ। ਮੁਰਾਦਾਬਾਦ ‘ਚ ਚੋਣ ਪ੍ਰਚਾਰ ਦੌਰਾਨ ਅਸਦੁਦੀਨ ਓਵੈਸੀ ਨੇ ਕਿਹਾ, ‘ਕੇਰਲ ਹਾਈ ਕੋਰਟ …

Read More »

ਕਰਨਾਟਕ ਹਿਜਾਬ ਮਾਮਲਾ: ਇਸਲਾਮਾਬਾਦ ‘ਚ ਭਾਰਤੀ ਰਾਜਦੂਤ ਨੂੰ ਪਾਕਿਸਤਾਨ ਦਾ ਸੰਮਨ

ਇਸਲਾਮਾਬਾਦ- ਪਾਕਿਸਤਾਨ ਨੇ ਕਰਨਾਟਕ ਹਿਜਾਬ ਵਿਵਾਦ ‘ਤੇ ਇਸਲਾਮਾਬਾਦ ‘ਚ ਭਾਰਤੀ ਰਾਜਦੂਤ ਨੂੰ ਤਲਬ ਕੀਤਾ ਹੈ। ਬੁੱਧਵਾਰ ਨੂੰ ਜਾਰੀ ਬਿਆਨ ‘ਚ ਵਿਦੇਸ਼ ਦਫਤਰ ਨੇ ਕਿਹਾ ਕਿ ਭਾਰਤੀ ਰਾਜਦੂਤ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਕਰਨਾਟਕ ਵਿੱਚ ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਪਹਿਨਣ ਤੋਂ ਰੋਕਣਾ ਨਿੰਦਣਯੋਗ …

Read More »

ਕਰਨਾਟਕ ‘ਚ ਹਿਜਾਬ ਵਿਵਾਦ ‘ਤੇ ਮਲਾਲਾ ਨੇ ਕੀਤਾ ਟਵੀਟ,ਕਿਹਾ- ਕੁੜੀਆ ਨੂੰ ਸਕੂਲ ਜਾਣ ਤੋਂ ਰੋਕਣਾ ਬਹੁਤ ਖਤਰਨਾਕ

ਨਿਊਜ਼ ਡੈਸਕ: ਹੁਣ ਪਾਕਿਸਤਾਨ ਦੀ ਸਮਾਜਿਕ ਕਾਰਕੁਨ ਅਤੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਵੀ ਕਰਨਾਟਕ ਹਿਜਾਬ ਵਿਵਾਦ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਕੂਲ ਜਾਣ ਤੋਂ ਰੋਕਣਾ ਬਹੁਤ ਖਤਰਨਾਕ ਹੈ। ਮਲਾਲਾ ਨੇ ਟਵੀਟ ਕਰ ਕੇ ਕਿਹਾ, ‘ਲੜਕੀਆਂ ਦਾ ਹਿਜਾਬ ਪਾ ਕੇ …

Read More »

ਔਰਤ ਦਾ ਅਧਿਕਾਰ ਹੈ ਕਿ ਉਹ ਫੈਸਲਾ ਕਰੇ ਕਿ ਉਹ ਕੀ ਪਹਿਨਣਾ ਚਾਹੁੰਦੀ ਹੈ, ਤੰਗ ਕਰਨਾ ਬੰਦ ਕਰੋ: ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਰਨਾਟਕ ਵਿੱਚ ਚੱਲ ਰਹੇ ਹਿਜਾਬ ਵਿਵਾਦ ਦੇ ਵਿਚਕਾਰ ਬੁੱਧਵਾਰ ਨੂੰ ਕਿਹਾ ਕਿ ਭਾਵੇਂ  ਬਿਕਨੀ ਹੋਵੇ, ਘੂੰਗਟ, ਜੀਨਸ ਜਾਂ ‘ਹਿਜਾਬ’, ਇਹ ਇੱਕ ਔਰਤ ਦਾ ਅਧਿਕਾਰ ਹੈ ਕਿ ਉਹ ਕੀ ਪਹਿਨਣਾ ਚਾਹੁੰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਧਿਕਾਰ ਦੀ ਸੰਵਿਧਾਨ ਦੁਆਰਾ …

Read More »

ਤਾਲਿਬਾਨ ਦਾ ਨਵਾਂ ਫਰਮਾਨ,ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਮਿਲੇਗੀ ਨੌਕਰੀ,ਅਮਰੀਕਾ ਨੂੰ ਵੀ ਦਖ਼ਲ ਨਾ ਦੇਣ ਦੀ ਦਿੱਤੀ ਚਿਤਾਵਨੀ

ਕਾਬੁਲ: ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਤਾਲਿਬਾਨ ਵੱਲੋਂ ਔਰਤਾਂ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ।ਤਾਲਿਬਾਨੀ ਬੁਲਾਰੇ ਸੁਹੈਲ ਸ਼ਾਹੀਨ ਨੇ ਸੰਸਕ੍ਰਿਤੀ ਨੂੰ ਲੈ ਕੇ ਅਮਰੀਕਾ ਨੂੰ ਵੀ ਚਿਤਾਵਨੀ ਹੈ। ਉਨ੍ਹਾਂ ਔਰਤਾਂ ਦੇ ਹਿਜਾਬ ਪਾਉਣ ਸਬੰਧੀ ਪੱਛਮ ਦੇ …

Read More »

ਦਸਤਾਰਧਾਰੀ ਅਧਿਆਪਕਾ ਨੇ ਸਿੱਖੀ ਖਾਤਰ ਛੱਡੀ ਨੌਕਰੀ

Sikh teacher leaves Quebec

Sikh teacher leaves Quebec after bill 21  ਕਿਊਬਿਕ: ਕੈਨੇਡਾ ਦੇ ਸੂਬੇ ਕਿਊਬਿਕ ‘ਚ ਬੀਤੇ ਮਹੀਨੇ ਵਿਵਾਦਤ ਕਾਨੂੰਨ ਬਿੱਲ-21 ਪਾਸ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਲੋਕਾਂ ਲਈ ਨੌਕਰੀ ਕਰਨਾ ਮੁਸ਼ਕਲ ਹੋ ਗਿਆ ਹੈ ਜਿਹੜੇ ਧਾਰਮਿਕ ਚਿੰਨ੍ਹ ਜਾ ਧਾਰਮਿਕ ਪ੍ਰਤੀਕ ਪਹਿਨਦੇ ਹਨ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਮਾਂਟਰੀਅਲ ‘ਚ …

Read More »