ਨਵੀਂ ਦਿੱਲੀ- ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦੇ ਹੋਏ, ਭਾਰਤੀ ਹਵਾਈ ਸੈਨਾ (IAF) ਦੇ ਇੱਕ C-17 ਟ੍ਰਾਂਸਪੋਰਟ ਜਹਾਜ਼ ਨੂੰ ਅੱਜ ਤੜਕੇ ਰੋਮਾਨੀਆ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਜਹਾਜ਼ ਨੇ ਅੱਜ ਸਵੇਰੇ 4 ਵਜੇ ਰੋਮਾਨੀਆ ਲਈ ਹਿੰਡਨ ਏਅਰਬੇਸ ਤੋਂ ਉਡਾਣ ਭਰੀ। ਮੰਗਲਵਾਰ …
Read More »