Breaking News

Tag Archives: Hindi Movies News

ਵੋਟਰਾਂ ਨੂੰ ਭਰਮਾਉਣ ਦੇ ਦੋਸ਼ਾਂ ਹੇਠ ਸੋਨੂੰ ਸੂਦ ਖਿਲਾਫ ਮੋਗਾ ‘ਚ ਮਾਮਲਾ ਦਰਜ

ਚੰਡੀਗੜ੍ਹ: ਪੰਜਾਬ ‘ਚ ਵੋਟਾਂ ਵਾਲੇ ਦਿਨ ਲੋਕਾਂ ਨਾਲ ਮੁਲਾਕਾਤ ਕਰਨ ਦੇ ਦੋਸ਼ਾਂ ਹੇਠ ਸੋਨੂੰ ਸੂਦ ਖਿਲਾਫ ਮੋਗਾ ਦੇ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਵੋਟਾਂ ਪਾਉਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਬਾਹਰੀ ਲੋਕ ਸੂਬੇ ਵਿੱਚ ਨਹੀਂ ਰਹਿ ਸਕਦੇ ਤੇ ਨਾਂ …

Read More »

ਪ੍ਰਸਿੱਧ ਅਦਾਕਾਰਾ ਦੀ ਕਾਰ ਹਾਦਸਾਗ੍ਰਸਤ, ਡਰਾਇਵਰ ‘ਤੇ ਹੋਈ ਐਫਆਈਆਰ ਦਰਜ

ਮੁੰਬਈ :  ਬੀਤੀ ਕੱਲ੍ਹ ਮੁੰਬਈ-ਪੁਣੇ ਐਕਸਪ੍ਰੈਸਵੇ ‘ਤੇ ਇੱਕ ਕਾਰ ਦੁਰਘਟਨਾ ਵਿੱਚ ਪ੍ਰਸਿੱਧ ਅਦਾਕਾਰਾ ਸ਼ਬਾਨਾ ਆਜਮੀ ਗੰਭੀਰ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਿਕ ਹੁਣ ਪ੍ਰਸਿੱਧ ਅਦਾਕਾਰਾ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ। ਇਸ ਤੋਂ ਬਾਅਦ …

Read More »

ਜਨਮਦਿਨ ‘ਤੇ ਇੱਕ ਵਾਰ ਫਿਰ ਮਾਮਾ ਬਣੇ ਦਬੰਗ ਖਾਨ

ਮੁੰਬਈ: ਬਾਲੀਵੁੱਡ ਦੇ ਦਬੰਗ ਸਲਮਾਨ ਖਾਨ 27 ਦਸੰਬਰ ਯਾਨੀ ਅੱਜ ਆਪਣਾ 54ਵਾਂ ਜਨਮਦਿਨ ਮਨਾ ਰਹੇ ਹਨ। ਹਰ ਵਾਰ ਦੀ ਤਰ੍ਹਾਂ ਸਲਮਾਨ ਖਾਨ ਇਸ ਵਾਰ ਆਪਣਾ ਜਨਮਦਿਨ ਮਨਾਉਣ ਲਈ ਪਨਵੇਲ ਫਾਰਮ ਹਾਊਸ ਨਹੀਂ ਜਾਣਗੇ ਬਲਕਿ ਉਹ ਆਪਣਾ ਜਨਮਦਿਨ ਆਪਣੇ ਛੋਟੇ ਭਰਾ ਸੋਹੇਲ ਖਾਨ ਦੇ ਘਰ ਮਨਾਉਣ ਜਾ ਰਹੇ ਹਨ ਜਿਹੜਾ ਕਿ …

Read More »

ਰਿਤਿਕ ਰੋਸ਼ਨ ਦੀ ਦੀਵਾਨੀ ਪਤਨੀ ਨੂੰ ਪਤੀ ਨੇ ਉਤਾਰਿਆ ਮੌਤ ਦੇ ਘਾਟ

ਨਿਊਯਾਰਕ: ਅਮਰੀਕਾ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪਤਨੀ ਦਾ ਇਸ ਲਈ ਕਤਲ ਕਰ ਦਿੱਤਾ ਕਿ ਉਹ ਫਿਲਮੀ ਅਦਾਕਾਰ ਰਿਤਿਕ ਰੋਸ਼ਨ ਨੂੰ ਬਹੁਤ ਪਸੰਦ ਕਰਦੀ ਸੀ। ਕਤਲ ਤੋਂ ਬਾਅਦ ਉਸ ਨੇ ਆਪ ਵੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਰਿਪੋਰਟਾਂ ਮੁਤਾਬਕ, …

Read More »

ਫਿਲਮ ਸ਼ੋਲੇ ‘ਚ ਕਾਲੀਆ ਦਾ ਕਿਰਦਾਰ ਨਿਭਾਉਣ ਵਾਲੇ ਵਿਜੂ ਖੋਟੇ ਦਾ ਹੋਇਆ ਦਿਹਾਂਤ

ਬਾਲੀਵੁੱਡ ਇੰਡਸਟਰੀ ਦੇ ਦਿਗੱਜ ਅਦਾਕਾਰ ਵਿਜੂ ਖੋਟੇ ਦਾ ਅੱਜ ਯਾਨੀ 30 ਸਤੰਬਰ ਨੂੰ 78 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਫਿਲਮੀ ਜਗਤ ਦਾ ਇਹ ਚਮਕਦਾ ਚਿਰਾਗ ਹਮੇਸ਼ਾ ਲਈ ਬੁਝ ਗਿਆ ਹੈ। ਵਿਜੂ ਖੋਟੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਪਣੇ ਮੁੰਬਈ ਦੇ ਘਰ …

Read More »

ਰਣਬੀਰ ਤੇ ਆਲੀਆ ਨੇ ਚੁੱਪ-ਚਪੀਤੇ ਕਰਵਾਇਆ ਵਿਆਹ ? ਦੇਖੋ ਤਸਵੀਰਾਂ

Ranbir Alia wedding photos viral

ਮੁੰਬਈ: ਬਾਲੀਵੁੱਡ ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਆਪਣੇ ਰਿਸ਼ਤੇ ਦੀਆਂ ਖਬਰਾਂ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਬਣੇ ਰਹਿੰਦੇ ਹਨ। ‘ਕੌਫੀ ਵਿਦ ਕਰਨ’ ਦੇ ਇਕ ਸ਼ੋਅ ‘ਚ ਆਲੀਆ, ਰਣਬੀਰ ਨਾਲ ਆਪਣੇ ਰਿਲੇਸ਼ਨਸ਼ਿਪ ਦਾ ਸੰਕੇਤ ਵੀ ਦੇ ਚੁੱਕੀ ਹੈ। ਹਾਲ ਹੀ ‘ਚ ਦੋਵੇਂ ਸੁਪਰਸਟਾਰ ਕਈ ਈਵੈਂਟਸ ‘ਚ ਇਕੱਠੇ ਵੀ ਨਜ਼ਰ …

Read More »

ਦਿੱਗਜ ਅਦਾਕਾਰ ਦਿਨਯਾਰ ਕਾਂਟਰੈਕਟਰ ਦਾ 79 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

Dinyar Contractor died

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਨਯਾਰ ਕਾਂਟਰੈਕਟਰ ਦਾ 79 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਵੱਧ ਰਹੀ ਉਮਰ ਕਾਰਨ ਹੋਣ ਵਾਲੀਆਂ ਬੀਮਾਰੀਆਂ ਨਾ ਜੂਝ ਰਹੇ ਸਨ। ਦਿਨਯਾਰ ਕਾਂਟਰੈਕਟਰ ਨੇ ਬੁੱਧਵਾਰ ਸਵੇਰ ਆਖਰੀ ਸਾਹ ਲਏ ਉਨ੍ਹਾਂ ਦਾ ਅੰਤਿਮ ਸਸਕਾਰ ਮੁੰਬਈ ਦੇ ਵਰਲੀ ਸਥਿਤ ਪਰੇਅਰ ਹਾਲ ‘ਚ ਦੁਪਹਿਰ 3:30 ਵਜੇ ਹੋਵੇਗਾ। …

Read More »

ਇਸ ਬਾਲੀਵੁੱਡ ਅਦਾਕਾਰਾ ਨੂੰ ਗੂਗਲ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਮਿਲੇਗਾ ਕਰੋੜਾਂ ਦਾ ਪੈਕੇਜ

ਬਾਲੀਵੁੱਡ ਅਦਾਕਾਰਾ ਮਯੂਰੀ ਕਾਂਗੋ ਨੇ ਸਿਨੇਮਾ ਦੀਆਂ ਕੁਝ ਚੋਣਵੀਆਂ ਫ਼ਿਲਮਾਂ ‘ਚ ਹੀ ਕੰਮ ਕੀਤਾ ਹਾਲਾਂਕਿ ਅਦਾਕਾਰੀ ਦੇ ਤੌਰ ‘ਤੇ ਉਹ ਜ਼ਿਆਦਾ ਮਸ਼ਹੂਰ ਨਹੀਂ ਹੋ ਸਕੀ। ਮਯੂਰੀ ਦੀਆਂ ਫਿਲਮਾਂ ਤੋਂ ਜ਼ਿਆਦਾ ਉਨ੍ਹਾਂ ਦਾ ਇੱਕ ਗਾਣਾ ‘ਘਰ ਸੇ ਯੂ ਨਿਕਲਤੇ ਹੀ ਕੁਛ ਦੂਰ ਚਲਤੇ ਹੀ’ ਨੇ ਕਾਫੀ ਸੁਰਖੀਆਂ ਬਟੋਰੀਆਂ। ਸਾਲ 2000 ਦੀ …

Read More »

ਦਿੱਗਜ ਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਹੋਇਆ ਸਵਾਈਨ ਫਲੂ, ਹਸਪਤਾਲ ਭਰਤੀ

Shabana Azmi Diagnosed With Swine Flu

ਬਾਲੀਵੁਡ ਦੀ ਦਿੱਗਜ ਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਸਵਾਈਨ ਫ਼ਲੂ ਹੋ ਗਿਆ ਹੈ। ਖਾਂਸੀ ਅਤੇ ਸਰਦੀ ਦੇ ਚਲਦਿਆਂ ਸ਼ਬਾਨਾ ਨਿਯਮਿਤ ਜਾਂਚ ਕਰਵਾਉਣ ਗਏ ਸਨ ਜਿਥੇ ਉਨ੍ਹਾਂ ਨੂੰ ਫ਼ਲੂ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਬਾਨਾ ਹਾਲੇ ਹਸਪਤਾਲ ਚ ਜ਼ੇਰੇ ਇਲਾਜ ਹਨ। ਸ਼ਬਾਨਾ ਨੇ ਕਿਹਾ ਕਿ ਮੁਸ਼ਕਲ ਨਾਲ …

Read More »