Breaking News

Tag Archives: hindi news punjab

ਦੇਸ਼ ‘ਚ ਪਹਿਲੀ ਵਾਰ 24 ਘੰਟਿਆਂ ਦੌਰਾਨ 50 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ, 775 ਮੌਤਾਂ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ ਆਏ ਦਿਨ ਤੇਜੀ ਨਾਲ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਕੋਰੋਨਾ ਦੇ 52,123 ਨਵੇਂ ਮਾਮਲੇ ਸਾਹਮਣੇ ਆਏ। ਅੰਕੜਿਆਂ ਅਨੁਸਾਰ, ਇਹ ਲਗਾਤਾਰ ਅੱਠਵਾਂ ਦਿਨ ਹੈ ਜਦੋਂ ਕੋਵਿਡ-19 ਦੇ ਇੱਕ ਦਿਨ ਵਿੱਚ 45,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ, ਚੰਗੀ ਗੱਲ …

Read More »

ਕੋਰੋਨਾ ਦੇ ਮਾਮਲੇ ਆਉਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਸੀਲ

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ-ਕਮ-ਕੰਟਰੋਲਰ ਜਨਕ ਰਾਜ ਮਹਿਰੋਕ ਅਤੇ ਉਨ੍ਹਾਂ ਦੇ ਬੇਟੇ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਜਿਸ ਦੀ ਪੁਸ਼ਟੀ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ  ਕੀਤੀ ਹੈ। ਅਧਿਕਾਰੀ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਸਕੂਲ ਬੋਰਡ ਵਿੱਚ ਸੰਯੁਕਤ ਸਕੱਤਰ ਅਤੇ ਕੰਟਰੋਲਰ ਦੀ ਦੂਜੀ ਅਤੇ ਤੀਜੀ …

Read More »

ਕੈਪਟਨ ਸਰਕਾਰ ਨੂੰ ਕਿਉਂ ਨਹੀਂ ਦਿਸਦੀ ਬਿਆਸ ਦਰਿਆ ‘ਤੇ ਮਾਈਨਿੰਗ ਮਾਫ਼ੀਆ ਦੀ ਤਬਾਹੀ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਿਆਸ ਦਰਿਆ ‘ਤੇ ਰੇਤ (ਮਾਈਨਿੰਗ) ਮਾਫ਼ੀਆ ਵੱਲੋਂ ਮਚਾਈ ਤਬਾਹੀ ਪਿੱਛੇ ਸਿੱਧਾ ਮੁੱਖ ਮੰਤਰੀ ਦਫ਼ਤਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਕੇਰੀਆਂ, ਹਾਜੀਪੁਰ …

Read More »

ਕੈਪਟਨ ਵੱਲੋਂ ਜ਼ਿਲ੍ਹਿਆਂ ‘ਚ ਮਹਾਂਮਾਰੀ ਨਾਲ ਨਿਪਟਣ ਤੇ ਤਾਲਮੇਲ ਲਈ ਨੌਜਵਾਨ ਆਈ.ਏ.ਐਸ. ਅਧਿਕਾਰੀ ਨਿਯੁਕਤ

ਚੰਡੀਗੜ੍ਹ: ਸੂਬੇ ਵਿੱਚ ਕੋਵਿਡ ਦੇ ਕੇਸਾਂ ਦੀ ਵਧ ਰਹੀ ਗਿਣਤੀ ਦਰਮਿਆਨ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਦੋ ਨੌਜਵਾਨ ਆਈ.ਐਸ. ਅਧਿਕਾਰੀਆਂ ਨੂੰ ਨੋਡਲ ਅਫ਼ਸਰਾਂ ਵਜੋਂ ਨਿਯੁਕਤ ਕੀਤਾ ਹੈ। ਇਹ ਦੋਵੇਂ ਅਧਿਕਾਰੀ ਦੋ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਨਾਲ ਨਿਪਟਣ ਲਈ ਕੁਸ਼ਲ ਪ੍ਰਬੰਧ ਕਰਨ ਦੇ ਨਾਲ-ਨਾਲ …

Read More »

ਬਠਿੰਡਾ ਥਰਮਲ ਪਲਾਂਟ ਨੂੰ ਢਾਹੇ ਜਾਣ ਦੀ ਪ੍ਰਕਿਰਿਆ ਤੁਰੰਤ ਰੋਕਣ ਪ੍ਰਧਾਨ ਮੰਤਰੀ- ਭਗਵੰਤ ਮਾਨ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪਰਾਲੀ ਨਾਲ ਚਲਾਏ ਜਾਣ ਸੰਬੰਧੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿਖਾਈ ਦਿਲਚਸਪੀ ਨੂੰ ਇੱਕ ਉਮੀਦ ਵਜੋਂ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਭ ਤੋਂ ਪਹਿਲਾਂ …

Read More »

ਵਿਦਿਆਰਥੀਆਂ ਤੋਂ ਹਾਸਲ ਕਰੋੜਾਂ ਰੁਪਏ ਦੀ ਜਾਂਚ ਅਤੇ ਆਡਿਟ ਦੀ ਮੰਗ

ਮੁਹਾਲੀ ( ਦਰਸ਼ਨ ਸਿੰਘ ਖੋਖਰ ) : ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪ੍ਰੋਫੈਸਰ ਜਸ਼ਨਦੀਪ ਸਿੰਘ ਜੋਸ਼ੀ, ਪ੍ਰੋਫੈਸਰ ਅਮਰਿੰਦਰ ਸਿੰਘ ਟਿਵਾਣਾ ਅਤੇ ਅਮਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਕਾਲਜ ਦੇ ਫੰਡਾਂ ਵਿੱਚ ਵੱਡੀ ਪੱਧਰ ਹੇਰਾਫੇਰੀ ਕੀਤੀ ਜਾਂਦੀ ਹੈ। ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਪ੍ਰੋਫੈਸਰਾਂ ਨੇ ਦੋਸ਼ ਲਗਾਇਆ ਕਿ ਵਿਦਿਆਰਥੀਆਂ …

Read More »

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ …

Read More »

29 ਜੁਲਾਈ ਨੂੰ ਪੰਜਾਬ ਭਰ ‘ਚ ਬੰਦ ਰਹਿਣਗੇ ਪੈਟਰੋਲ ਪੰਪ

ਚੰਡੀਗੜ੍ਹ: 29 ਜੁਲਾਈ ਬੁੱਧਵਾਰ ਨੂੰ ਪੈਟਰੋਲ ਪੰਪ ਡੀਲਰਸ ਐਸੋਸਿਏਸ਼ਨ, ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਹੜਤਾਲ ਰਹੇਗੀ। ਪੰਜਾਬ ਭਰ ‘ਚ ਬੁੱਧਵਾਰ ਸਵੇਰੇ 8 ਤੋਂ ਲੈ ਕੇ ਸ਼ਾਮ 5 ਵਜੇ ਤੱਕ ਪੈਟਰੋਲ ਪੰਪ ਬੰਦ ਰੱਖੇ ਜਾਣਗੇ। ਪੀਪੀਡੀਏਪੀ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਜਨਤਾ ਵਲੋਂ ਹੜਤਾਲ ਨੂੰ ਪੂਰਾ ਸਮਰਥਨ ਦੇਣ ਦੀ ਅਪੀਲ …

Read More »

ਕੈਪਟਨ ਨੇ ਏਮਜ਼ ਬਠਿੰਡਾ ‘ਚ ਕੋਵਿਡ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਹਸਪਤਾਲ ਵੱਲੋਂ ਪ੍ਰਤੀ ਦਿਨ 180 ਟੈਸਟ ਦੀ ਸੁਵਿਧਾ ਹੋਵੇਗੀ ਸ਼ੁਰੂ

ਚੰਡੀਗੜ੍ਹ: ਬਠਿੰਡਾ ਵਿਖੇ ਨਵਾਂ ਸਥਾਪਿਤ ਏਮਜ਼ ਆਉਂਦੇ ਦੋ ਹਫਤਿਆਂ ਦੇ ਅੰਦਰ ਪ੍ਰਤੀ ਦਿਨ 180 ਕੋਵਿਡ ਟੈਸਟਿੰਗ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ ਜਿਹੜੀ ਇਕ ਮਹੀਨੇ ਦੇ ਅੰਦਰ 500 ਟੈਸਟ ਪ੍ਰਤੀ ਦਿਨ ਤੱਕ ਵਧਾਈ ਜਾਵੇਗੀ। ਹਸਪਤਾਲ ਵਿੱਚ ਅਗਲੇ ਇਕ ਮਹੀਨੇ ਦੇ ਅੰਦਰ 30 ਬਿਸਤਰਿਆਂ ਵਾਲੀ ਲੈਵਲ-2 ਕੋਵਿਡ ਸੰਭਾਲ ਸੁਵਿਧਾ ਛੇਤੀ …

Read More »

ਮੁੱਖ ਮੰਤਰੀ ਦੀ ਅਪੀਲ ਦੇ ਜਵਾਬ ‘ਚ ਕੋਰੋਨਾ ਤੋਂ ਸਿਹਤਯਾਬ ਹੋਏ 40 ਪੁਲਿਸ ਮੁਲਾਜ਼ਮਾਂ ਨੇ ਪਲਾਜ਼ਮਾ ਦਾਨ ਲਈ ਕੀਤੀ ਪੇਸ਼ਕਸ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਦੇ ਜਵਾਬ ਵਿੱਚ, ਹਾਲ ਹੀ ਵਿੱਚ ਕੋਵਿਡ -19 ਦੀ ਲਾਗ ਤੋਂ ਸਿਹਤਯਾਬ ਹੋਏ 40 ਪੁਲਿਸ ਮੁਲਾਜ਼ਮਾਂ ਨੇ ਮਾਰੂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੂਜੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਪਣੇ ਖੂਨ ਦਾ ਪਲਾਜ਼ਮਾ ਦਾਨ ਕਰਨ ਦੀ ਪੇਸ਼ਕਸ਼ ਕੀਤੀ ਹੈ। ਡਾਇਰੈਕਟਰ ਜਨਰਲ …

Read More »