ਚੰਡੀਗੜ੍ਹ: ਪੰਜਾਬੀ ਨਿਊਜ਼ ਚੈਨਲ ਪੀਟੀਸੀ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦਾ ਦੇਰ ਰਾਤ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਦਵਿੰਦਰ ਪਾਲ ਸਿੰਘ ਪੀਟੀਸੀ ਨਿਊਜ਼ ਚੈਨਲ ਨਿਊਯਾਰਕ ਦੇ ਦਫਤਰ ‘ਚ ਸੇਵਾਵਾਂ ਨਿਭਾ ਰਹੇ ਸਨ। ਜਾਣਕਾਰੀ ਮੁਤਾਬਕ ਸਿੰਘ ਪਿਛਲੇ ਇੱਕ ਸਾਲ ਤੋਂ ਭਾਰਤ ‘ਚ ਹੀ ਸਨ ਤੇ ਮਹੀਨਾ ਪਹਿਲਾਂ ਉਹ …
Read More »ਝੋਨੇ ਵਿੱਚ ਸਰਵਪੱਖੀ ਪ੍ਰਬੰਧ ਅਪਣਾਏ ਜਾਣ, ਪੜ੍ਹੋ ਮੁੱਲਵਾਨ ਗੱਲਾਂ
-ਅਮਰਜੀਤ ਸਿੰਘ ਖੇਤੀ ਦੇ ਨਵੇਂ ਤਰੀਕੇ, ਝੋਨੇ ਅਤੇ ਬਾਸਮਤੀ ਹੇਠ ਰਕਬਾ ਵੱਧਣ ਕਾਰਣ, ਮੌਸਮ ਵਿੱਚ ਤਬਦੀਲੀ ਅਤੇ ਨਵੀਂਆਂ ਕਿਸਮਾਂ ਆਉਣ ਨਾਲ ਕੁਝ ਕੁ ਕੀੜੇ (ਤਣੇ ਦੀ ਸੁੰਡੀ, ਪੱਤਾ ਲਪੇਟ ਸੁੰਡੀ, ਬੂਟਿਆਂ ਦੇ ਟਿੱਡੇ) ਅਤੇ ਬਿਮਾਰੀਆਂ (ਤਣੇਂ ਦੁਆਲੇ ਪੱਤੇ ਦਾ ਝੁਲਸ ਰੋਗ, ਝੂਠੀ ਕਾਂਗਿਆਂਰੀ, ਭੂਰੇ ਧੱਬਿਆਂ ਦਾ ਰੋਗ) ਆਦਿ ਵੱਧ ਰਹੇ …
Read More »ਭਾਰਤ ‘ਚ ਬੈਨ ਹੋਣ ਤੋਂ ਬਾਅਦ ਜਾਣੋ TikTok ਨੇ ਕੀ ਦਿੱਤੀ ਸਫਾਈ
ਨਵੀਂ ਦਿੱਲੀ: ਮੋਦੀ ਸਰਕਾਰ ਨੇ ਦੇਸ਼ ਵਿੱਚ ਟਿਕਟਾਕ ਸਣੇ 59 ਐਪਸ ‘ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਨੇ ਰੱਖਿਆ, ਸੁਰੱਖਿਆ ਅਤੇ ਨਿੱਜਤਾ ਨੂੰ ਖ਼ਤਰਾ ਦੱਸਦੇ ਹੋਏ ਇਹ ਫੈਸਲਾ ਲਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਟਿਕਟਾਕ ਵੱਲੋਂ ਸਫਾਈ ਦਿੱਤੀ ਗਈ ਹੈ। ਉਸਨੇ ਕਿਹਾ ਹੈ ਕਿ ਕਿਸੇ ਵੀ ਯੂਜ਼ਰ ਦੀ …
Read More »ਹੁਣ ਦਾਖਲਾ ਤੇ ਟਿਊਸ਼ਨ ਫ਼ੀਸ ਲੈ ਸਕਣਗੇ ਪ੍ਰਾਈਵੇਟ ਸਕੂਲ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਤਾਲਾਬੰਦੀ ਦੌਰਾਨ ਲਈਆਂ ਜਾਣ ਵਾਲੀਆਂ ਫ਼ੀਸਾਂ ਬਾਰੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਆਦੇਸ਼ ਦਿੱਤੇ ਹਨ ਕਿ ਸਕੂਲ ਦਾਖਲਾ ਫ਼ੀਸ ਅਤੇ ਟਿਊਸ਼ਨ ਫ਼ੀਸ ਲੈ ਸਕਦੇ ਹਨ। ਇਸ ਦੇ ਨਾਲ ਹੀ ਮਾਨਯੋਗ ਹਾਈਕੋਰਟ ਨੇ ਵਿੱਦਿਅਕ ਸਾਲ 2020-21 ਦੌਰਾਨ ਸਕੂਲ ਫ਼ੀਸਾਂ ਨਾ ਵਧਾਉਣ …
Read More »ਚੀਨੀ ਕੰਪਨੀਆਂ ਪਾਸੋਂ ਪੀ.ਐਮ.ਕੇਅਰਜ਼ ਫੰਡ ਲਈ ਪ੍ਰਾਪਤ ਫੰਡ ਵਾਪਸ ਕਰੇ ਕੇਂਦਰ ਸਰਕਾਰ : ਕੈਪਟਨ
ਚੰਡੀਗੜ੍ਹ : ਚੀਨ ਪ੍ਰਤੀ ਸਖਤ ਰੁਖ ਅਖਤਿਆਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਲ ਕੰਟਰੋਲ ਰੇਖਾ ‘ਤੇ ਕੋਈ ਝੜਪ ਤੋਂ ਪਹਿਲਾਂ ਚੀਨ ਦੀਆਂ ਕੰਪਨੀਆਂ ਪਾਸੋਂ ਪੀ.ਐਮ.ਕੇਅਰਜ਼ ਫੰਡ ਲਈ ਪ੍ਰਾਪਤ ਕੀਤੇ ਫੰਡ ਵਾਪਸ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਮ.ਕੇਅਰਜ਼ ਫੰਡ …
Read More »ਪੰਜਾਬ ‘ਚ ਲਗਾਤਾਰ ਵਧ ਰਿਹੈ ਕੋਰੋਨਾ ਦਾ ਕਹਿਰ, ਅੱਜ ਫਿਰ 200 ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ
ਨਿਊਜ਼ ਡੈਸਕ: ਪੰਜਾਬ ‘ਚ ਕੋਰੋਨਾਵਾਇਰਸ ਦੇ ਅੱਜ 202 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 5418 ਹੋ ਗਈ ਹੈ। ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ ਪੰਜ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਨਾਂ ‘ਚੋਂ 3 ਮਰੀਜ਼ ਪਟਿਆਲਾ ਤੋਂ, …
Read More »ਸੁਖਬੀਰ ਬਾਦਲ ਅਕਾਲੀ ਦਲ ਦੇ ਨਹੀਂ ਛੋਟੀ ਭਾਜਪਾ ਦੇ ਹਨ ਪ੍ਰਧਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ ‘ਚੋਂ ਉਪਜਿਆ ਆਤਮਘਾਤੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਪੂਰੀ ਤਰ੍ਹਾਂ ਨਾਲ …
Read More »ਆਮ ਆਦਮੀ ਪਾਰਟੀ ਦੇ ਆਗੂ ਕੈਪਟਨ ਤੇ ਕਾਂਗਰਸ ਦੇ ‘ਕੈਟ’ ਬਣੇ : ਯੂਥ ਅਕਾਲੀ ਦਲ
ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਪ੍ਰਧਾਨ ਪਰਬੰਸ ਸਿੰਘ ਰੋਮਾਣਾ ਨੇ ਕਿਹਾ ਹੈ ਕਿ ਜਿਸ ਤਰੀਕੇ ਮਾੜੇ ਦੌਰ ਵਿਚ ਪੁਲਿਸ ਵੱਲੋਂ ਪਹਿਲਾਂ ‘ਕੈਟਾਂ’ ਦੀ ਵਰਤੋਂ ਕੀਤੀ ਜਾਂਦੀ ਸੀ, ਉਸੇ ਤਰੀਕੇ ਆਮ ਆਦਮੀ ਪਾਰਟੀ ਤੇ ਇਸਦੇ ਸੂਬਾ ਕਨਵੀਨਰ ਭਗਵੰਤ ਮਾਨ ਹੁਣ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਸਰਕਾਰ ਦੇ ‘ਕੈਟ’ ਬਣ ਗਏ ਹਨ। …
Read More »PM FME ਸਕੀਮ ਦੀ ਬਦੌਲਤ 35000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ ਤੇ 9 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ : ਹਰਸਿਮਰਤ ਬਾਦਲ
ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸੂਖਮ ਫੂਡ ਪ੍ਰੋਸੈਸਿੰਗ ਉਦਮ (ਪੀ ਐਮ ਐਫ ਐਮ ਈ) ਸਕੀਮ ਦੀ ਸ਼ੁਰੂਆਤ ਕੀਤੀ ਜਿਸ ਰਾਹੀਂ 35000 ਕਰੋੜ ਰੁਪਏ ਦਾ ਨਿਵੇਸ਼ ਪੈਦਾ ਹੋਵੇਗਾ ਅਤੇ 9 ਲੱਖ ਹੁਨਰਮੰਦ ਤੇ ਅਰਧ ਹੁਨਰਮੰਦ ਵਰਕਰਾਂ ਨੂੰ ਰੋਜ਼ਗਾਰ ਮਿਲੇਗਾ ਤੇ ਇਸ ਤੋਂ ਇਲਾਵਾ …
Read More »ਕੈਪਟਨ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਾਸਤੇ ਲੋਕਾਂ ਨੂੰ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਮੀਦ ਜਤਾਈ ਕਿ ਸੂਬੇ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅੱਗੇ ਕੋਈ ਲੌਕਡਾਊਨ ਨਹੀਂ ਲੱਗੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਅਤੇ ਸੂਬੇ …
Read More »