ਮੁੰਬਈ: 98 ਸਾਲਾਂ ਅਦਾਕਾਰ ਦਿਲੀਪ ਕੁਮਾਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਅਤੇ ਦਿੱਗਜ ਅਭਿਨੇਤਰੀ ਸਾਇਰਾ ਬਾਨੋ ਨੇ ਦਿੱਤੀ ਕਿ ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਸਾਇਰਾ ਬਾਨੋ ਨੇ …
Read More »