ਫਰੀਦਕੋਟ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਗੰਗਸਰ ਜੈਤੋ ਵਿੱਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅਧੀਨ ਕੰਮ ਕਰਦੇ ਕਲਰਕ ਅਤੇ ਸੇਵਾਦਾਰਾਂ ‘ਤੇ ਸੰਗਤਾਂ ਨੇ ਬੀਬੀਆਂ ਨਾਲ ਸ਼ਰਮਨਾਕ ਹਰਕਤਾਂ ਕਰਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪੁਰਾਤਨ ਖੂਹ ‘ਚੋਂ ਸ਼ਰਾਬ, ਮੀਟ ਅਤੇ ਇਤਰਾਜਯੋਗ …
Read More »