ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸ਼ਨੀਵਾਰ ਨੂੰ ਹਿਜਬੁਲ ਮੁਜਾਹਿਦੀਨ ਦੇ ਅੱਤਵਾਦੀ ਦੇ ਨਾਲ ਗ੍ਰਿਫਤਾਰ ਕੀਤੇ ਗਏ ਡੀਐੱਸਪੀ ਦਵਿੰਦਰ ਸਿੰਘ (DSP Davinder Singh) ਨੂੰ ਲੈ ਕੇ ਰੋਜ਼ਾਨਾ ਨਵੇਂ ਖੁਲਾਸੇ ਹੋ ਰਹੇ ਹਨ। ਦਵਿੰਦਰ ਸਿੰਘ ਨੂੰ ਸੋਮਵਾਰ ਨੂੰ ਸਸਪੈਂਡ ਕਰ ਦਿੱਤਾ ਗਿਆ। ਪੁਲਿਸ ਅਤੇ ਇੰਟੈਲੀਜੈਂਸ ਅਧਿਕਾਰੀ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ। …
Read More »