ਚੰੜੀਗੜ੍ਹ: ਹਾਕੀ ਦੇ ਚੋਟੀ ਦੇ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ 6:17 ਵਜੇ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦਾਖਲ ਸਨ। ਉਨ੍ਹਾਂ ਦੀ ਮੌਤ ਨਾਲ ਸਮੁੱਚੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ …
Read More »