ਪਟਿਆਲਾ: ਬੀਤੀ ਰਾਤ ਪ੍ਰਤਾਪ ਨਗਰ ਇਲਾਕੇ ‘ਚ ਢਾਬੇ ਦੇ ਬਾਹਰ ਨੈਸ਼ਨਲ ਲੈਵਲ ਦੇ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਜੀਠੀਆ ਇਨਕਲੈਵ ਅਤੇ ਸਿਰਨਜੀਤ ਸਿੰਘ ਹੈਪੀ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰਤਾਪ ਨਗਰ ਦੇ ਰੂਪ ‘ਚ ਹੋਈ …
Read More »