ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ਵਿੱਚ ਸ਼ਿਰਕਤ ਕੀਤੀ।ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ,ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਦਾ …
Read More »