ਨਿਊਜ਼ ਡੈਸਕ (ਦਰਸ਼ਨ ਸਿੰਘ ਖੋਖਰ) : ਕਿਸਾਨ ਜਥੇਬੰਦੀਆਂ ਨੇ ਹੁਣ ਫੈਸਲਾ ਕੀਤਾ ਹੈ ਕਿ 15 ਅਕਤੂਬਰ ਦੁਸਹਿਰੇ ਵਾਲੇ ਦਿਨ ਦੀ ਬਜਾਏ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੁਝ ਜਥੇਬੰਦੀਆਂ ਇਸ ਮਾਮਲੇ …
Read More »ਕੋਰੋਨਾ ਸੰਕਟ : ਕੇਂਦਰ ਵੱਲੋਂ ਰਾਜਾਂ ਨੂੰ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ 17 ਹਜ਼ਾਰ ਕਰੋੜ ਰੁਪਏ ਦਾ ਫੰਡ ਜਾਰੀ
ਨਵੀਂ ਦਿੱਲੀ : ਕੋਰੋਨਾਵਾਇਰਸ ਮਹਾਂਮਾਰੀ ਕਾਰਨ ਦੇਸ਼ ਦੇ ਨਾਲ-ਨਾਲ ਰਾਜਾਂ ਦੀ ਅਰਥਵਿਵਥਾ ਵੀ ਪ੍ਰਭਾਵਿਤ ਹੋਈ ਹੈ। ਜਿਸ ਦੇ ਚੱਲਦਿਆਂ ਬਹੁਤ ਸਾਰੇ ਰਾਜਾਂ ਵੱਲੋਂ ਕੇਂਦਰ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਹੀ ਹੁਣ ਕੇਂਦਰ ਸਰਕਾਰ ਵੱਲੋਂ ਕੋਰੋਨਾਵਾਇਰਸ (ਕੋਵਿਡ-19) ਮਹਾਂਮਾਰੀ ਨਾਲ ਲੜਨ ਲਈ ਰਾਜਾਂ ਨੂੰ 17,287 ਕਰੋੜ …
Read More »ਦਿੱਲੀ ਅੰਦਰ ਹਿੰਸਕ ਹਾਲਾਤਾਂ ਨੂੰ ਲੈ ਕੇ ਸੋਨੀਆਂ ਗਾਂਧੀ ਨੇ ਮੰਗਿਆ ਅਮਿਤ ਸ਼ਾਹ ਦਾ ਅਸਤੀਫਾ ਤਾਂ ਭੜਕ ਉੱਠੇ ਭਾਜਪਾ ਨੇਤਾ ਫਿਰ ਦੇਖੋ ਕੀ ਕਿਹਾ
ਨਵੀਂ ਦਿੱਲੀ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੁਣ ਸਿਆਸੀ ਬਿਆਨਬਾਜੀਆਂ ਅਤੇ ਇੱਕ ਦੂਜੇ ‘ਤੇ ਦੋਸ਼ ਲਾਉਣ ਦੀਆਂ ਬਿਆਨੀਆਂ ਹੋਰ ਤੇਜ਼ ਹੋ ਗਈਆਂ ਹਨ। ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨੇ ਜਿੱਥੇ ਇਨ੍ਹਾਂ ਪ੍ਰਦਰਸ਼ਨਾਂ ਲਈ ਭਾਜਪਾ ਨੂੰ ਜਿੰਮੇਵਾਰ ਠਹਿਰਾਉਂਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ …
Read More »ਕਾਂਗਰਸੀ ਮੰਤਰੀ ਨੇ ਪ੍ਰਧਾਨ ਮੰਤਰੀ ਲਈ ਦਿੱਤਾ ਵਿਵਾਦਿਤ ਬਿਆਨ, ਕਿਹਾ ‘ਰਾਮੂ-ਸ਼ਾਮੂ ਗੁਮਰਾਹ ਕਰਨ ‘ਚ ਮਾਸਟਰ”
ਨਿਊਜ਼ ਡੈਸਕ : ਕਾਂਗਰਸ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ (PM
Read More »ਨਾਗਰਿਕਤਾ ਕਾਨੂੰਨ ‘ਤੇ ਨਹੀਂ ਝੁਕੇਗੀ ਸਰਕਾਰ, ਜਿੰਨਾ ਵਿਰੋਧ ਕਰਨਾ ਹੈ ਕਰੋ: ਅਮਿਤ ਸ਼ਾਹ
ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਖਿਲਾਫ ਜਾਰੀ ਪ੍ਰਦਰਸ਼ਨ ਦੇ ਚਲਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਹੈ। ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂਨੇ ਕਿਹਾ ਕਿ ਬਾਹਰ ਤੋਂ ਆਏ ਘੱਟ ਗਿਣਤੀ ਸ਼ਰਣਾਰਥੀਆਂ ਨੂੰ ਸਾਡੀ ਸਰਕਾਰ ਨਾਗਰਿਕਤਾ ਜ਼ਰੂਰ ਦੇਵੇਗੀ। ਵਿਰੋਧੀ ਪੱਖ ਨੂੰ ਜੋ ਸਿਆਸੀ ਵਿਰੋਧ ਕਰਨਾ ਹੈ ਉਹ ਕਰੋ ਬੀਜੇਪੀ ਦੀ …
Read More »